ਗੱਡੀ ‘ਚ ਲਿਜਾ ਰਹੇ ਸੀ 3 ਕਰੋੜ 82 ਲੱਖ ਦਾ ਸੋਨਾ, ਨਾਕੇ ‘ਤੇ ਪੁਲਿਸ ਨੇ ਕੀਤੇ Ar r est

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਪਰ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਹੈ। ਇਸੇ ਤਹਿਤ ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਬੀਤੀ ਰਾਤ 8.30 ਵਜੇ ਦੇ ਕਰੀਬ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਅਧੀਨ ਵੈਗਨਾਰ ਗੱਡੀ ਨੂੰ ਰੋਕਿਆ ਜਾਂਦਾ ਹੈ, ਜਿਸ ਵਿਚੋਂ ਸਾਢੇ 5 ਕਿਲੋ ਸੋਨਾ ਬਰਾਮਦ ਕੀਤਾ ਜਾਂਦਾ ਹੈ।

ਗੱਡੀ ਵਿਚ ਬੈਠੇ 2 ਵਿਅਕਤੀ ਤੋਂ ਜਦੋਂ ਸੋਨੇ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਪੁਖਤਾ ਜਾਣਕਾਰੀ ਦੇਣ ਵਿਚ ਅਸਮਰਥ ਸਨ।ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਰਾਮਦ ਸੋਨੇ ਦੀ ਲਗਭਗ 3 ਕਰੋੜ 82 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੋਨੇ ਨੂੰ ਲੈ ਕੇ ਇਨ੍ਹਾਂ ਵਿਅਕਤੀਆਂ ਕੋਲੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਏ ਹਨ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ

ਕਿ ਲੁਧਿਆਣਾ ਦਾ ਵਪਾਰੀ ਸ਼ਾਹਕੋਟ ਵਿਚ ਇਸ ਸੋਨੇ ਦੀ ਸਪਲਾਈ ਦੇਣ ਜਾ ਰਿਹਾ ਸੀ। ਇਸ ਪੂਰੇ ਮਾਮਲੇ ਦੀ ਜਾਣਕਾਰੀ ਇਨਕਮ ਟੈਕਸ ਵਿਭਾਗ ਨੂੰ ਦੇ ਦਿੱਤੀ ਗਈ ਹੈ।ਮੁਲਜ਼ਮਾਂ ਵੱਲੋਂ ਬੈਗਾਂ ਵਿਚ ਇਹ ਸੋਨਾ ਰੱਖਿਆ ਹੋਇਆ ਸੀ ਤੇ ਇਸ ਸੋਨੇ ਦੀ ਸ਼ਾਹਕੋਟ ਵਿਖੇ ਸਪਲਾਈ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਇਨ੍ਹਾਂ ਨੂੰ ਰੋਕ ਲੈਂਦੀ ਹੈ ਤੇ ਸਾਢੇ 5 ਕਿਲੋ ਸੋਨਾ ਬਰਾਮਦ ਕਰ ਲਿਆ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *