ਘਰਾਂ ‘ਚੋਂ ਗਾਇਬ ਹੋਣ ਲੱਗਿਆ ਲੋਕਾਂ ਦਾ ਸੋਨਾ ਤੇ ਪੈਸੇ, ਖਬਰ ਦੇਖ ਹੁਣੇ ਕਰੋ ਬਚਾਅ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਸੀ ਆਪਣੇ ਪੈਸੇ ਤੇ ਸੋਨਾ ਚਾਂਦੀ ਗਹਿਣੇ ਅਜਿਹੀ ਥਾਂ ਰੱਖਕੇ ਘਰੋਂ ਬਾਹਰ ਜਾਂਦੇ ਹੋਂ ਤਾਂ ਹੁਣ ਸਾਵਧਾਨ ਹੋ ਜਾਓ ਕਿਉਂਕੀ ਤੁਹਾਡੇ ਗਹਿਣੇ ਕਦੋਂ ਤੇ ਕਿਵੇਂ ਗਾਇਬ ਹੋ ਜਾਣ ਇਸਦੀ ਖਬਰ ਕਿਸੇ ਨੂੰ ਕੰਨੋ ਕੰਨ ਤੱਕ ਨਹੀਂ ਲੱਗਣੀ ਜੀ ਹਾਂ ਅਜਿਹੇ ਹੀ ਇਕ ਮਾਮਲਾ ਸੰਗਰੂਰ ਦੇ ਹਲਕਾ ਦਿੜਬਾ ਤੋਂ ਸਾਹਮਣੇ ਆਇਆ ਹੈ ਜਿੱਥੇ ਏਸ ਘਰ ਵਿੱਚ ਪਈ ਦੇ ਵਿੱਚ ਘਰਦੇ ਮਾਲਕਾਂ ਨੇ ਸੋਨਾਂ ਚਾਂਦੀ ਤੇ ਗਹਿਣੇ ਰੱਖੇ ਹੋਏ ਸਨ ਤੇ ਉਹ ਕਿਤੇ ਬਾਹਰ ਗਏ ਸੀ ਉਨ੍ਹਾਂ ਦੇ ਪਿੱਛੋਂ ਅਲਮਾਰੀ ਚੋਂ ਸਾਰਾ ਸੋਨਾਂ ਗਾਇਬ ਹੋ ਗਿਆ ਜਦੋਂ ਉਨ੍ਹਾਂ ਨੇ ਆਕੇ ਘਰਦਾ ਹਾਲ ਦੇਖਿਆ ਤਾਂ ਸਮਾਨ ਦੀ ਫਰੋਲਾ

ਫਰਾਲੀ ਕੀਤੀ ਹੋਈ ਸੀ ਭੰਨ ਤੋੜ ਵੀ ਹੋਈ ਸੀ ਪਤਾ ਲੱਗਿਆ ਕੀ ਬੀਤੀ ਰਾਤ ਘਰ ਚ ਵੜ੍ਹਕੇ ਚੋਰਾਂ ਲੱਖਾਂ ਰੁਪਏ ਦੇ ਸੋਨਾ ਚਾਂਦੀ ਤੇ ਹੱਥ ਸਾਫ ਕਰ ਦਿੱਤਾ,ਉੱਧਰ ਪੁਲਿਸ ਵੱਲੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ,ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਆਸਪਾਸ ਦੇ ਸੀਸੀਟੀਵੀ ਕੈਮਰੇ ਖੰਗਾਲਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਜਿਹੇ ਚ ਹਰ ਇਕ ਵਿਅਕਤੀ ਨੂੰ ਸੂਚੈਤ ਰਹਿਣ ਦੀ ਲੋੜ ਹੈ ਤੇ ਜਦੋਂ ਵੀ ਘਰੋਂ ਬਾਹਰ ਜਾਵੋ ਤਾਂ ਘਰਦੀ ਸੁਰੱਖਿਆ ਯਕੀਨੀ ਬਣਕੇ ਜਾਓ ਕਿਤੇ ਇਹ ਨਾ ਹੋਵੇ ਕੀ ਪਿੱਛੋਂ ਤੁਹਾਡਾ ਘਰ ਚੋਰ ਕਰ ਦੇਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *