ਘਰੋਂ ਚਾਹਪੱਤੀ ਲੈਣ ਗਿਆ ਮਾਂ ਦਾ ਪੁੱਤ,ਘਰ ਵਾਪਸ ਨਾ ਪਰਤਿਆ ,ਮੁੰਡੇ ਨੂੰ ਨਹੀਂ ਪਤਾ ਸੀ ਰਾਸਤੇ ‘ਚ ਹੋ ਜਾਵੇਗੀ ਅਣ/ਹੋਣੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਾਭਾ ਦੇ ਪਿੰਡ ਦੁੱਲਦੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਾਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਂ ਆਪਣੇ ਪੁੱਤਰ ਨੂੰ ਘਰੋਂ ਚਾਹ ਪੱਤੀ ਲੈਣ ਵਾਸਤੇ ਭੇਜਦੀ ਹੈ ਪਰ ਉਹ ਫਿਰ ਕਦੇ ਘਰ ਵਾਪਸ ਨਹੀਂ ਆ ਪਾਉਂਦਾ। ਉਹ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਿਆ ਹੈ।ਮ੍ਰਿਤਕ ਦੀ ਪਛਾਣ ਬਿੱਟੂ ਸਿੰਘ (25 ਸਾਲਾ)ਵਜੋਂ ਹੋਈ ਹੈ। ਤੇ ਉਹ ਨਾਭਾ ਦੇ ਪਿੰਡ ਦੁਲਦੀ ਦਾ ਰਹਿਣ ਵਾਲਾ ਸੀ। ਬਿੱਟੂ ਸਿੰਘ ਆਪਣੀ ਮਾਂ ਦਾ ਇਕਲੌਤਾ ਸਹਾਰਾ ਸੀ। ਦੱਸ ਦੇਈਏ ਕਿ ਹਾਦਸੇ ਦਾ ਕਾਰਨ ਟਰੈਕਟਰ-ਟਰਾਲੀ ਦੱਸਿਆ ਜਾ ਰਿਹਾ ਹੈ। ਬਾਈਕ ‘ਤੇ

ਸਵਾਰ ਹੋ ਕੇ ਬਿੱਟੂ ਤੇ ਉਸ ਦਾ ਇਕ ਹੋਰ ਸਾਥੀ ਬਾਈਕ ‘ਤੇ ਜਾ ਰਹੇ ਸਨ ਕਿ ਪਿੱਛਿਓਂ ਟਰੈਕਟਰ-ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਬੂਟਾ ਸਿੰਘ ਨੇ ਨੇ ਮੌਕੇ ‘ਤੇ ਹੀ ਸਾਹ ਛੱਡ ਦਿੱਤੇ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ ਦੂਜੇ ਪਾਸੇ ਮ੍ਰਿਤਕ ਦਾ ਇਕ ਹੋਰ ਸਾਥੀ ਵੀ ਸੀ ਜਿਸ ਦੀਆਂ ਲੱਤਾਂ ਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਉਹ ਹਸਪਤਾਲ ਵਿਚ ਭਰਤੀ ਹੈ। ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਤੋ ਬਾਅਦ ਸੱਚ ਸਾਹਮਣੇ ਆਏਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *