ਘਰੋਂ ਦੋਸਤ ਕੋਲ ਜਨਮਦਿਨ ਦੀ ਪਾਰਟੀ ਕਰਨ ਗਿਆ ਸੀ 23 ਸਾਲਾਂ ਨੌਜਵਾਨ

[ad_1]





ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਹਲਕਾ ਅਜਨਾਲਾ ਦੇ 23 ਸਾਲਾਂ ਨੌਜਵਾਨ ਗੁਰਲਾਲ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਨੌਜਵਾਨ 18 ਤਰੀਕ ਨੂੰ ਆਪਣੇ ਦੋਸਤ ਦਾ ਜਨਮਦਿਨ ਮਨਾਉਣ ਲਈ ਘਰੋਂ ਗਿਆ ਸੀ, ਜਿਸ ਤੋਂ ਬਾਅਦ ਅੱਜ ਤੱਕ ਘਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਪਰਿਵਾਰ ਵੱਲੋਂ ਗੁਰਲਾਲ ਦੀ ਭਾਲ ਕੀਤੀ ਗਈ, ਪਰ ਗੁਰਲਾਲ ਦਾ ਕੋਈ ਪਤਾ ਨਾ ਲੱਗਣ ‘ਤੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ।ਜਿਸ ਤੋਂ ਬਾਅਦ ਅੱਜ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਗੁਰਲਾਲ ਸਿੰਘ ਦਾ ਕੋਈ ਅਤਾ-ਪਤਾ ਨਹੀਂ ਲੱਗਾ। ਹੁਣ ਪੀੜਿਤ ਪਰਿਵਾਰ ਵੱਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਗੁਹਾਰ ਲਗਾਈ ਗਈ ਹੈ ਕਿ ਉਹਨਾਂ ਦਾ ਨੌਜਵਾਨ ਪੁੱਤਰ ਗੁਰਲਾਲ ਸਿੰਘ ਲੱਭਿਆ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *