ਘਰੋਂ ਸੈਰ ਕਰਨ ਲਈ ਨਿਕਲੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚੋਂ ਮਿਲੀ ਲਾਸ਼

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਨੇੜੇ ਰਾਮ ਤੀਰਥ ਦੇ ਖੇਤਾਂ ‘ਚੋਂ ਇਕ ਨੌਜਵਾਨ ਦੀ ਕੱਟੀ ਹੋਈ ਲਾਸ਼ ਮਿਲੀ ਹੈ। ਉਸ ਦੀ ਪਛਾਣ ਮਿਟਾਉਣ ਲਈ ਮੁਲਜ਼ਮਾਂ ਨੇ ਉਸ ਦਾ ਟੈਟੂ ਵੀ ਮਿਟਾਉਣ ਦੀ ਕੋਸ਼ਿਸ਼ ਕੀਤੀ। ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਪੁਲਿਸ ਨੂੰ ਮਿਲੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਰੀਰ ਅੱਧਾ ਨੰਗਾ ਅਤੇ ਸਿਰ ਤੋਂ ਬਿਨਾਂ ਹੈ।ਐਸਐਚਓ ਲੋਪੋਕੇ ਇੰਸਪੈਕਟਰ ਬਲਕਾਰ ਸਿੰਘ ਅਤੇ ਚੌਕੀ ਇੰਚਾਰਜ ਏਐਸਆਈ ਪਰਸ਼ੋਤਮ ਲਾਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 25-26 ਸਾਲ ਹੈ ਅਤੇ ਉਸ ਦੀ

ਸੱਜੀ ਬਾਂਹ ’ਤੇ ਕੋਈ ਚੀਜ਼ ਉੱਕਰੀ ਹੋਈ ਹੈ, ਜਿਸ ਨੂੰ ਮੁਲਜ਼ਮਾਂ ਨੇ ਤੇਜ਼ਾਬ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ ਹੈ।ਨੌਜਵਾਨ ਦਾ ਸਿਰ ਵੱਢਿਆ ਹੋਇਆ ਸੀ ਅਤੇ ਉਸ ਦੇ ਹੱਥਾਂ ਅਤੇ ਲੱਤਾਂ ‘ਤੇ ਕੱਟ ਦੇ ਨਿਸ਼ਾਨ ਸਨ। ਉਸ ਦੀ ਪਹਿਚਾਣ ਨੂੰ ਰੋਕਣ ਲਈ ਉਸ ਦੇ ਟੈਟੂ ਨੂੰ ਵੀ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਆਸਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕਰ ਰਹੀ ਹੈ ਅਤੇ ਆਸਪਾਸ ਦੇ ਥਾਣਿਆਂ ਵਿਚ ਵੀ ਚੈਕਿੰਗ ਕਰ ਰਹੀ ਹੈ ਕਿ ਕਿਤੇ ਕੋਈ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਗਈ ਹੈ ਜਾਂ ਨਹੀਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *