ਘਰ ‘ਚ ਵੜ੍ਹ ਕੇ ਸ਼ਖ਼ਸ ਦਾ ਕਤਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਜੀਠਾ ਰੋਡ ਥਾਣੇ ਅਧੀਨ ਪੈਂਦੇ ਇਲਾਕੇ ਗੋਪਾਲ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਇੱਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਬੁੱਧਵਾਰ ਦੇਰ ਰਾਤ ਮੁਲਜ਼ਮਾਂ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਉਸ ਦੇ ਹੱਥ-ਪੈਰ ਬੰਨ੍ਹ ਕੇ ਭਾਰੀ ਵਸਤੂ ਨਾਲ ਹਮਲਾ ਕਰ ਦਿੱਤਾ। ਉਸ ਦਾ ਕਤਲ ਕਰ ਦਿੱਤਾ। ਬਜ਼ੁਰਗ ਘਰ ਵਿੱਚ ਇਕੱਲਾ ਰਹਿੰਦਾ ਸੀ, ਉਸ ਦੇ ਦੋ ਲੜਕੇ ਅਤੇ ਦੋ ਧੀਆਂ ਹਨ, ਜੋ ਬਾਹਰ ਰਹਿੰਦੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ, ਏਸੀਪੀ ਉੱਤਰੀ ਵਰਿੰਦਰ ਖੋਸਾ, ਥਾਣਾ ਮਜੀਠਾ ਰੋਡ ਦੇ ਇੰਚਾਰਜ

ਇੰਸਪੈਕਟਰ ਸਤਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਜ਼ੁਰਗ ਦਾ ਕਤਲ ਕਿਉਂ ਕੀਤਾ ਗਿਆ। ਪੁਲਿਸ ਨੇੜੇ ਦੇ ਸੀਸੀਟੀਵੀ ਸਕੈਨ ਕਰਕੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਹਮਲਾਵਰ ਘਰ ਵਿੱਚ ਦਾਖਲ ਹੋਏ ਸਨ। ਫਿਲਹਾਲ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਵਿਜੇ ਖੰਨਾ ਵਾਸੀ ਗਲੀ ਨੰਬਰ 3, ਗੋਪਾਲ ਨਗਰ, ਮਜੀਠਾ ਰੋਡ ਵਜੋਂ ਹੋਈ ਹੈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *