ਘਰ ਦੀ ਗਰੀਬੀ ਚੱਕਣ ਲਈ ਧੀ ਨੇ ਲਾਈ ਡੌਕੀ | ਦੇਖੋ ਕਿੰਨੇਂ ਹੌਸਲੇ ਨਾਲ ਟੱਪ ਰਹੀ ਮੈਕਸੀਕੋ ਦਾ ਬਾਡਰ

[ad_1]





ਵੱਡੀ ਗਿਣਤੀ ਵਿੱਚ ਪੰਜਾਬ ਦਾ ਯੂਥ ਵਿਦੇਸ਼ ਜਾ ਰਿਹਾ ਹੈ ਜਿੱਥੇ ਜਾ ਕੇ ਉਹਨਾਂ ਨੂੰ ਦਿਨ ਰਾਤ ਕੰਮ ਕਰਨਾ ਪੈਂਦਾ ਹੈ ਅਤੇ ਫਿਰ ਕਿਤੇ ਜਾ ਕੇ ਉਹ ਉਥੋਂ ਦੀ ਨਾਗਰਿਕਤਾ ਲੈ ਪਾਉਂਦੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਵਿਦੇਸ਼ ਜਾਣ ਲਈ ਗਲਤ ਰਾਹ ਵੀ ਅਪਣਾਏ ਜਾਂਦੇ ਹਨ ਅਤੇ ਦੁਗਣੇ ਪੈਸੇ ਦੇ ਕੇ ਡੋਂਕੀ ਰਸਤੇ ਰਾਹੀਂ ਅਮਰੀਕਾ ਜਾਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਇਸੇ ਦੌਰਾਨ ਕੁਝ ਲੋਕਾਂ ਦੀ ਤਾਂ ਰਸਤੇ ਵਿੱਚ ਹੀ ਮੌ ਤ ਹੋ ਜਾਂਦੀ ਹੈ ਤੇ

ਕੁਝ ਲੋਕ ਜੰਗਲਾਂ ਵਿੱਚ ਹੀ ਗੁੰਮ ਹੋ ਜਾਂਦੇ ਹਨ ਅਤੇ ਜੋ ਲੋਕ ਬਚ ਕੇ ਬਾਰਡਰ ਪਾਰ ਕਰ ਲੈਂਦੇ ਹਨ ਉਹਨਾਂ ਦੀ ਜ਼ਿੰਦਗੀ ਸੁਧਰ ਜਾਂਦੀ ਹੈ ਇਹ ਰਸਤਾ ਬਹੁਤ ਹੀ ਜਿਆਦਾ ਖਤਰਨਾਕ ਹੈ ਕਿਉਂਕਿ ਇਸ ਰਸਤੇ ਨਾਲ ਡੌਂਕੀ ਲਾਕੇ ਅਮਰੀਕਾ ਜਾਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ ਕਿਉਂਕਿ ਇਸ ਰਸਤੇ ਰਾਹੀ ਅਮਰੀਕਾ ਜਾਣ ਵਿੱਚ ਬਹੁਤ ਹੀ ਜਿਆਦਾ ਖਤਰਾ ਹੈ ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਕੁੜੀ ਮੈਕਸੀਕੋ ਦਾ ਬਾਰਡਰ ਟੱਪ ਕੇ

ਅਮਰੀਕਾ ਵਿੱਚ ਦਾਖਲ ਹੋ ਰਹੀ ਹੈ ਅਤੇ ਅਮਰੀਕਾ ਵਿੱਚ ਦਾਖਲ ਹੋਣ ਤੋਂ ਪਹਿਲਾਂ ਉਹ ਬਾਰਡਰ ਤੇ ਆਪਣੀ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਸਾਂਝੀ ਕਰਦੀ ਹੈ ਜੋ ਕਿ ਹੁਣ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਲੋਕ ਇਸ ਵੀਡੀਓ ਉੱਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




[ad_2]

Leave a Reply

Your email address will not be published. Required fields are marked *