ਘਰ ਦੀ ਛੱਤ ਡਿੱ ਗੀ, ਬਜ਼ੁਰਗ ਬੀਬੀ ਦੀ ਮੌ ਤ, 2 ਫੱ ਟ ੜ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਵਿੱਚ ਲੰਘੀ ਰਾਤ ਨੂੰ ਪਰਿਵਾਰ ਦੇ ਤਿੰਨ ਜੀਆਂ ਉੱਪਰ ਮਕਾਨ ਦੀ ਛੱਤ ਡਿੱਗ ਗਈ। ਜ਼ਖਮੀ ਜੀਆਂ ਨੂੰ ਸੰਗਰੂਰ ਦੇ ਹਸਪਤਾਲ ਪਹੰਚਾਇਆ ਗਿਆ। ਮਹਿਲਾ ਜਸਮੇਲ ਕੌਰ ਦੀ ਹਸਪਤਾਲ ਪਹੁੰਚ ਕੇ ਮੌ ਤ ਹੋ ਗਈ। ਉਸ ਦੇ ਪੁੱਤਰ ਤੇ ਨੂੰਹ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਹੈ।ਹਾਸਲ ਜਾਣਕਾਰੀ ਮੁਤਾਬਕ ਪਿੰਡ ਘਰਾਚੋਂ ਵਿੱਚ ਦੇਰ ਰਾਤ ਤਕਰੀਬਨ 8:30 ਵਜੇ ਦੇ ਨੇੜੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਇੱਕ ਜੀਅ ਦੀ ਮੌ ਤ ਹੋ ਗਈ। ਘਰਾਚੋਂ ਦੀ ਚਹਿਲਾਂ ਪੱਤੀ ਵਿੱਚ ਰਹਿੰਦੇ ਅਮਰੀਕ ਸਿੰਘ ਦੇ ਘਰ ਦੀ 30 ਸਾਲ

ਪੁਰਾਣੀ ਛੱਤ ਅਚਾਨਕ ਡਿੱਗ ਗਈ। ਇਸ ਵਿੱਚ ਇੱਕ ਬਜ਼ੁਰਗ ਜਸਪਾਲ ਕੌਰ, ਅਮਰੀਕ ਸਿੰਘ ਤੇ ਹਰਜਿੰਦਰ ਕੌਰ ਦੱ ਬ ਗਏ।ਇਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਕੱਢ ਕੇ ਸੰਗਰੂਰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਵਿੱਚ ਮਾਤਾ ਜਸਪਾਲ ਕੌਰ ਦੀ ਮੌ ਤ ਹੋ ਗਈ ਤੇ ਅਮਰੀਕ ਸਿੰਘ ਤੇ ਹਰਜਿੰਦਰ ਕੌਰ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ। ਪਿੰਡ ਵਾਸੀਆਂ ਮੁਤਾਬਕ ਘਰ ਦੀ ਛੱਤ ਤਕਰੀਬਨ 30 ਸਾਲਾ ਪੁਰਾਣੀ ਸੀ। ਇਸ ਜਗ੍ਹਾ ਉਪਰ ਉਨ੍ਹਾਂ ਦੇ ਵਾਹਨ ਤੇ ਭਾਰੀ ਸਾਮਾਨ ਵੀ ਪਿਆ ਸੀ। ਉਨ੍ਹਾਂ ਦੀ ਮਾਤਾ ਵੀ ਇਸ ਪੁਰਾਣੇ ਕਮਰੇ ਵਿੱਚ ਰਹਿੰਦੀ ਸੀ। ਪਿੰਡ ਵਾਸੀਆਂ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਪਰਿਵਾਰ ਦੀ ਸਹਾਇਤਾ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *