ਚਲਦੀ ਗੱਡੀ ਗਈ ਪਲਟ ! ਵੇਖਦਿਆਂ ਹੀ ਪ੍ਰਨੀਤ ਕੌਰ ਨੇ ਰੋਕਿਆ ਆਪਣਾ ਕਾਫ਼ਲਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ

ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਦੇਵੀਗੜ੍ਹ-ਬਹਾਦੁਰਗੜ੍ਹ ਰੋਡ ’ਤੇ ਭਿਅੰਕਰ ਸੜਕ ਹਾਦਸਾ ਹੋਇਆ, ਜਿਸ ਨੂੰ ਵੇਖ ਸਾਬਕਾ ਮੈਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਆਪਣਾ ਕਾਫ਼ਲਾ ਰੋਕ ਲਿਆ। ਇਹ ਹਾਦਸਾ

ਦੁਪਹਿਰ ਕਰੀਬ 1 ਵਜੇ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਪ੍ਰਨੀਤ ਕੌਰ ਆਪਣੀ ਗੱਡੀ ’ਚੋਂ ਉਤਰ ਕੇ ਪੀੜਤ ਲੋਕਾਂ ਕੋਲ ਆਏ। ਹਾਲਾਂਕਿ ਭਾਵੇਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਲਗਾਤਾਰ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਸ ਸਭ ਦੇ ਬਾਵਜੂਦ ਉਹ ਸੁਰੱਖਿਆ ਘੇਰੇ ਨੂੰ ਤੋੜਦੇ ਹੋਏ ਬਾਹਰ ਆਏ ਅਤੇ ਜਖ਼ਮੀਆਂ ਦਾ ਹਾਲ ਜਾਣਿਆ।ਇਸ ਦੌਰਾਨ ਮੌਕੇ ’ਤੇ ਖੜ੍ਹੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ, ਭਾਵ ਇਸ ਵਾਰ ਉਹ ਪ੍ਰਨੀਤ ਕੌਰ ਨੂੰ ਵੋਟ ਪਾਉਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *