ਚਾਦਰਾਂ ਖਰੀਦਣ ਆਇਆ ਗ੍ਰਾਹਕ ਲਾ ਗਿਆ ਦਾਅ ਵੇਖੋ ਕਿੰਨੀ ਹੁਸ਼ਿਆਰੀ ਨਾਲ ਚੁੱਕ ਲੈ ਗਿਆ ਮੋਬਾਈਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਮੋਬਾਈਲ ਚੋਰੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਯੁਵਕ ਵਲੋ ਇੱਕ ਦੁਕਾਨ ਦੇ ਅੰਦਰ ਵੜ ਕੇ ਦੁਕਾਨਦਾਰ ਦਾ ਫੋਨ ਚੁੱਕ ਕੇ ਫਰਾਰ ਹੋ ਗਿਆ। ਮੋਬਾਈਲ ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ, ਤੁਸੀਂ ਵੇਖ ਸਕਦੇ ਹੋ ਇਹ ਸੀਸੀਟੀਵੀ ਕੈਮਰੇ ਦੇ ਵਿੱਚ ਕਿਸ ਤਰ੍ਹਾਂ ਇੱਕ ਯੁਵਕ ਆਪਣੇ ਨਾਲ ਇੱਕ ਨੌਜਵਾਨ ਨੂੰ ਲੈ ਕੇ ਐਕਟੀਵਾ ਤੇ ਆਂਦਾ ਹੈ ਤੇ ਉਹ ਨੌਜਵਾਨ ਬਾਹਰ ਐਕਟੀਵਾ ਤੇ ਹੀ ਬੈਠਾ ਰਹਿੰਦਾ ਹੈ ਤੇ ਯੁਵਕ ਦੁਕਾਨ ਦੇ ਅੰਦਰ ਦਾਖਿਲ ਹੁੰਦਾ ਹੈ।

ਦੁਕਾਨਦਾਰ ਨੂੰ ਚਾਦਰਾਂ ਦਿਖਾਉਣ ਦੇ ਲਈ ਕਹਿੰਦਾ ਹੈ। ਜਦੋਂ ਦੁਕਾਨਦਾਰ ਆਪਣੀ ਗੱਦੀ ਤੋਂ ਉੱਠਦਾ ਹੈ ਤੇ ਮੋਬਾਇਲ ਆਪਣੇ ਗੱਦੀ ਉੱਤੇ ਛੱਡ ਦਿੰਦਾ ਹੈ। ਇਸੇ ਦਾ ਫਾਇਦਾ ਚੁੱਕਦੇ ਹੋਏ ਨੌਜਵਾਨ ਦੁਕਾਨਦਾਰ ਦਾ ਮੋਬਾਇਲ ਚੁੱਕ ਕੇ ਫਰਾਰ ਹੋ ਜਾਂਦਾ ਹੈ। ਇਹ ਸਾਰੀ ਘਟਨਾ ਤੁਸੀਂ ਸੀਸੀਟੀਵੀ ਕੈਮਰੇ ਵਿੱਚ ਵੇਖ ਸਕਦੇ ਹੋ ਦਿਨ ਦਿਹਾੜੇ ਕਿਸ ਤਰ੍ਹਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *