ਚਿੜੀ ਢਾਬੇ ‘ਤੇ ਔਰਤ ਨਾਲ ਕੁੱ ਟਮਾਰ, ਚਾਚੇ ਸਹੁਰੇ ‘ਤੇ ਲਾਏ ਨੂੰਹ ਨੇ ਕਬਜ਼ਾ ਕਰਨ ਦੇ ਇਲਜ਼ਾਮ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਦੇ ਮਹਸ਼ੂਰ ਚਿੜੀ ਢਾਬੇ ‘ਤੇ ਬੀਤੀ ਰਾਤ ਇਕ ਔਰਤ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਇਲਾਜ ਲਈ ਕਪੂਰਥਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਾਇਲ ਦਾ ਇਲਾਜ ਕਰਵਾ ਰਹੀ ਔਰਤ ਅਨੁਸਾਰ ਕਪੂਰਥਲਾ ਵਿੱਚ ਉਸ ਦੇ ਸਹੁਰੇ ਦੇ ਨਾਂ ’ਤੇ ਮਹਿਸੂਰ ਚਿੜੀ ਢਾਬਾ ਹੈ, ਜਿਸ ’ਤੇ ਉਸ ਦਾ ਪਤੀ ਪਿਛਲੇ ਕਈ ਸਾਲਾਂ ਤੋਂ ਆਪਣੇ ਪਿਤਾ ਨਾਲ ਕੰਮ ਕਰ ਰਿਹਾ ਹੈ।

ਪੀੜਤ ਔਰਤ ਅਨੁਸਾਰ ਉਸ ਦੇ ਸਹੁਰੇ ਦੀ ਮੌਤ ਤੋਂ ਬਾਅਦ ਉਸ ਦਾ ਪਤੀ ਉਸ ਦੇ ਪਿਤਾ ਦਾ ਢਾਬਾ ਚਲਾ ਰਿਹਾ ਸੀ ਪਰ ਬੀਮਾਰੀ ਕਾਰਨ ਉਸ ਦੇ ਪਤੀ ਦੀ ਵੀ ਮੌਤ ਹੋ ਗਈ, ਜਿਸ ਤੋਂ ਬਾਅਦ ਪੀੜਤ ਔਰਤ ਅਨੁਸਾਰ ਉਸ ਦੇ ਚਾਚੇ ਅਤੇ ਸਹੁਰੇ ਨੇ ਜ਼ਬਰਦਸਤੀ ਉਸ ਦੇ ਢਾਬੇ ‘ਤੇ ਕਬਜ਼ਾ ਕਰ ਲਿਆ। ਇਸ ਮਾਮਲੇ ਸਬੰਧੀ ਐਸਐਸਪੀ ਕਪੂਰਥਲਾ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ, ਜਿਸ ਕਾਰਨ ਇਲਾਕੇ ਦੇ ਮੋਹਤਬਰ ਲੋਕਾਂ ਨੇ ਇਸ ਮਾਮਲੇ ਸਬੰਧੀ ਫੈਸਲਾ ਲੈਣ ਲਈ ਕਿਹਾ ਪਰ ਉਸ ਦਾ ਚਾਚਾ ਅਤੇ ਸਹੁਰਾ ਢਾਬਾ ਨਹੀਂ ਛੱਡ ਰਹੇ।

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *