ਚੋਰਾਂ ਨੇ ਕੀਤੀ ਅਜਿਹੀ ਚੋਰੀ ਦੇਖ ਕੇ ਪੈਂਰਾਂ ਥੱਲੋਂ ਜ਼ਮੀਨ ਨਿਕਲ ਗਈ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਚੋਰ ਨੇ ਬੜੀ ਹੀ ਚਲਾਕੀ ਨਾਲ ਮੋਟਰਸਾਈਕਲ ਚੋਰੀ ਕਰ ਲਿਆ ਤੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਕੋਈ ਖਬਰ ਤੱਕ ਨਹੀਂ ਹੋਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਚੋਰ ਕਟਰ ਨਾਲ ਪਹਿਲਾਂ ਸ਼ਟਰ ਕੱਟਦਾ ਹੈ ਅਤੇ ਬਾਅਦ ਵਿੱਚ ਉਹ ਉਥੋਂ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਜਾਂਦਾ ਹੈ। ਅਤੇ ਜਦੋਂ ਤੱਕ ਪਰਿਵਾਰ ਵਾਲੇ ਬਾਹਰ ਆਉਂਦੇ ਹਨ ਉਦੋਂ ਤੱਕ ਚੋਰ ਚੋਰੀ ਕਰਕੇ ਉਥੋਂ ਚਲਿਆ ਜਾਂਦਾ ਹੈ। ਇਹ ਵੀਡੀਓ ਬਹੁਤ ਹੀ ਜਿਆਦਾ ਹੈਰਾਨ ਕਰ ਦੇਣ ਵਾਲੀ ਹੈ ਇਸ ਵੀਡੀਓ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਗਏ ਹਨ ਕਿ

ਕਿਵੇਂ ਚੋਰਾਂ ਦੇ ਹੌਸਲੇ ਦਿਨੋ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਇਹ ਵੀਡੀਓ ਕਿਸ ਜਗ੍ਹਾ ਦੀ ਹੈ ਇਸ ਬਾਰੇ ਸਾਡੇ ਕੋਲ ਕੋਈ ਜਾਣਕਾਰੀ ਨਹੀਂ ਹੈ ਪਰ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਚੋਰ ਕਟਰ ਨਾਲ ਪਹਿਲਾਂ ਸ਼ਟਰ ਕੱਟਦਾ ਹੈ ਅਤੇ ਬਾਅਦ ਵਿੱਚ ਉਹ ਉਥੋਂ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਜਾਂਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *