ਚੋ*ਰੀ ਦੀ ਵੀਡੀਓ ਨਾ ਹੋ ਜਾਵੇ ਵਾਇਰਲ ਤਾਂ ਦੇਖੋ ਪਿੰਡ ਦੇ ਹੀ ਨੌਜਵਾਨਾਂ ਨੇਕੀ ਕੀਤਾ ਸੀ ਕਾਂ*ਡ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਇਕ ਨੌਜਵਾਨ ਦੀ ਕਾਪਾ ਮਾਰ ਕੇ ਧੌਣ ਵੱਢ ਦਿੱਤੀ ਗਈ। ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਉਧਰ ਘਟਨਾ ਦਾ ਪਤਾ ਲੱਗਣ ’ਤੇ ਥਾਣਾ ਸਦਰ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੁਕਤਸਰ ਵਿਚ ਰਖਵਾ ਦਿੱਤੀ ਹੈ। ਮਿ੍ਤਕ ਦੀ ਪਛਾਣ ਹਰਪ੍ਰੀਤ ਸਿੰਘ (22) ਵਜੋਂ ਹੋਈ ਹੈ। ਘਟਨਾ ਬੁੱਧਵਾਰ ਦੇਰ ਸ਼ਾਮ ਦੀ ਹੈ।ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਚਾਚਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਪਿੰਡ ਵਿਚ ਹੀ ਆਪਣੇ ਚਾਚੇ ਦੀ ਦੁਕਾਨ ’ਤੇ ਪਕੌੜੇ ਖਾ ਰਿਹਾਸੀ। ਇਸੇ ਦੌਰਾਨ ਪਿੰਡ ਦੇ ਕੁਝ

ਨੌਜਵਾਨ ਆਏ ਤੇ ਬਿਨਾਂ ਕਿਸੇ ਗੱਲ ਦੇ ਤੇਜ਼ਧਾਰ ਹਥਿਆਰ ਨਾਲ ਹਰਪ੍ਰੀਤ ਸਿੰਘ ਦੇ ਸਿਰ ’ਤੇ ਵਾਰ ਕਰ ਦਿੱਤਾ।ਮਿ੍ਤਕ ਹਰਪ੍ਰੀਤ ਸਿੰਘ ਹਾਲੇ ਕੁਆਰਾ ਸੀ। ਹਸਪਤਾਲ ਵਿਚ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਕਿਸੇ ਨਾਲ ਝਗੜਾ ਵੀ ਨਹੀਂ ਕਰਦਾ ਸੀ। ਫਿਰ ਵੀ ਬਿਨਾਂ ਕਾਰਨ ਉਸ ਦੀ ਹੱਤਿਆ ਕਰ ਦਿੱਤੀ ਗਈ। ਥਾਣਾ ਸਦਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *