ਚੰਡੀਗੜ੍ਹ ‘ਚ ਟਾਵਰ ‘ਤੇ ਚੜ੍ਹਿਆ ਨੌਜਵਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਨੌਜਵਾਨ ਕੇਵਲ ਢਿੱਲੋਂ ਅੱਜ ਚੰਡੀਗੜ੍ਹ ਸੈਕਟਰ 17 ਦੇ ਬੱਸ ਸਟੈਂਡ ਨਜ਼ਦੀਕ ਪੈਂਦੇ ਮੋਬਾਇਲ ਟਾਵਰ ਉੱਤੇ ਚੜ੍ਹ ਗਿਆ। ਨੌਜਵਾਨ ਦਾ ਮਾਨਸਾ ਵਿੱਚ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਜਿਸ ਦਾ ਅਜੇ ਤੱਕ ਹੱਲ ਨਹੀਂ ਹੋਇਆ। ਵਿਕਰਮ ਇਸ ਮਾਮਲੇ ਵਿੱਚ ਪੁਲਿਸ ਕੋਲ ਵੀ ਗਿਆ ਹੈ ਪਰ ਕਿਸੇ ਨੇ ਵੀ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਲੱਭਿਆ। ਹੁਣ ਵਿਕਰਮ ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਨੂੰ ਮਿਲਣਾ ਚਾਹੁੰਦੇ ਹਨ। ਇਸ ਦੇ ਲਈ ਉਹ ਸੈਕਟਰ 17 ਸਥਿਤ ਟਾਵਰ ‘ਤੇ ਚੜ੍ਹਿਆ ਜਿਸ ਨੂੰ ਕਰੀਬ 5 ਘੰਟਿਆ

ਬਾਅਦ ਹੇਠਾਂ ਉਤਾਰਿਆ ਗਿਆ। ਚੰਡੀਗੜ੍ਹ ਪੁਲਿਸ ਨੇ ਵਿਕਰਮ ਨਾਲ ਗੱਲ ਕੀਤੀ ਸੀ ਕਿ ਉਹ ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਣ ਦਾ ਪ੍ਰਬੰਧ ਕਰੇਗੀ ਅਤੇ ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰੇਗੀ। ਇਸ ਤੋਂ ਬਾਅਦ ਕਰੀਬ 5 ਘੰਟੇ ਬਾਅਦ ਚੰਡੀਗੜ੍ਹ ਪੁਲਿਸ ਦੇ ਭਰੋਸੇ ‘ਤੇ ਵਿਕਰਮ ਟਾਵਰ ਤੋਂ ਹੇਠਾਂ ਉਤਰਨ ਲਈ ਤਿਆਰ ਹੋ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਟਾਵਰ ‘ਤੇ ਚੜ੍ਹੇ ਵਿਕਰਮ ਨੂੰ ਆਪਣੀ ਫਾਈਬਰ ਗੇਟ ਵਾਲੀ ਗੱਡੀ ਦੀ ਮਦਦ ਨਾਲ ਹੇਠਾਂ ਉਤਾਰਿਆ। ਚੰਡੀਗੜ੍ਹ ਪੁਲਿਸ ਦੇ ਡੀਐਸਪੀ ਗੁਰਮੁੱਖ ਸਿੰਘ ਅਤੇ ਸੁਖਚੈਨ ਨੇ ਪੂਰੀ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *