ਚੰਡੀਗੜ੍ਹ ਦੇ ਹਸਪਤਾਲ ਨੂੰ ਬੰ ਬ ਨਾਲ ਉਡਾਉਣ ਦੀ ਧਮ ਕੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਨੂੰ ਬੰ ਬ ਦੀ ਧ ਮਕੀ ਮਿਲੀ ਹੈ। ਇਸ ਸਬੰਧੀ ਧ ਮਕੀ ਭਰੀ ਮੇਲ ਭੇਜੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਹੜਕੰਪ ਮੱਚ ਗਿਆ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬੰ ਬ ਨਿਰੋਧਕ ਦਸਤੇ ਵੀ ਪਹੁੰਚ ਗਏ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ ਉਡਾਉਣ ਦੀ ਧ ਮਕੀ ਮਿਲੀ ਹੈ।ਧ ਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਸੁਰੱਖਿਆ ਦੇ ਹਰ

ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਈਮੇਲ ਸਵੇਰੇ 9.40 ਵਜੇ ਆਇਆ ਸੀ।ਈਮੇਲ ਵਿੱਚ ਕੁਝ ਵੀ ਨਹੀਂ ਲਿਖਿਆ ਗਿਆ ਹੈ ਕਿ ਧਮ ਕੀ ਦੇਣ ਵਾਲਾ ਕੌਣ ਹੈ। ਯਾਦ ਰਹੇ ਹਸਪਤਾਲ ਦੇ ਨੇੜੇ ਹੀ ਰਿਹਾਇਸ਼ੀ ਇਲਾਕਾ ਹੈ। ਇਸ ਲਈ ਪੁਲਿਸ ਪੂਰੀ ਸਾਵਧਾਨੀ ਵਰਤ ਰਹੀ ਹੈ। ਧਮ ਕੀ ਵਿੱਚ ਲਿਖਿਆ ਗਿਆ ਸੀ ਕਿ ਮਾਨਸਿਕ ਹਸਪਤਾਲ ਵਿੱਚ ਬੰ ਬ ਰੱਖਿਆ ਗਿਆ ਹੈ।ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਰੀਜ਼ਾਂ ਨੂੰ ਕਿਸੇ ਹੋਰ ਥਾਂ ‘ਤੇ ਭੇਜ ਦਿੱਤਾ ਗਿਆ ਹੈ। ਪਾਰਕਿੰਗ ਏਰੀਆ ਤੋਂ ਲੈ ਕੇ ਵਾਰਡ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਬੰ ਬ ਸਕੁਐਡ ਦੇ ਨਾਲ-ਨਾਲ ਡੌਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *