ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ , ਇੰਡੀਆ ਗੱਠਜੋੜ ਤੇ ਭਾਜਪਾ ਵਿਚਾਲੇ ਮੁਕਾਬਲਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਚੰਡੀਗੜ ਮੇਅਰ ਦੀ ਚੋਣ ਹੋਣ ਜਾ ਰਹੀ ਹੈ ਤੇ 30 ਜਨਵਰੀ ਨੂੰ ਨਵਾਂ ਮੇਅਰ ਸਾਹਮਣੇ ਆ ਜਾਵੇਗਾ। ਦੱਸ ਦੇਈਏ ਕਿ ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਚੰਡੀਗੜ ਮੇਅਰ ਦੀ ਚੋਣ ਨੂੰ ਲੈਕੇ ਵੀ ਸਿਆਸਤ ਗਰਮਾਈ ਹੋਈ

ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਗਠਜੋੜ ਤੋਂ ਬਾਅਦ ਭਾਜਪਾ ਨੂੰ ਝਟਕਾ ਲੱਗ ਸਕਦਾ ਹੈ। ਦੱਸ ਦੇਈਏ ਕਿ ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰ ਸ਼ਹਿਰ ਦੇ ਮੇਅਰ ਦੀ ਚੋਣ ’ਚ ਵੋਟ ਭੁਗਤਾਉਂਦੇ ਹਨ ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਸੰਸਦ ਮੈਬਰ ਦੀ ਇੱਕ ਵੋਟ ਵੀ ਗਿਣੀ ਜਾਂਦੀ ਹੈ। ਇਸ ਤਰ੍ਹਾਂ ਨਗਰ ਨਿਗਮ ਦੇ ਕੁੱਲ 35 ਕੌਂਸਲਰਾਂ ਤੋਂ ਇਲਾਵਾ ਸੰਸਦ ਮੈਬਰ ਦੀ ਵੋਟ ਮਿਲਾ ਕੇ ਕੁੱਲ 36 ਵੋਟਾਂ ਬਣਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *