ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਚੱਲਦੀ ਕਾਰ ਬਣੀ ਅੱਗ ਦਾ ਗੋਲਾ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਟਾਟਾ ਕੰਪਨੀ ਦੀ ਕਾਰ ਨੂੰ ਉਸ ਸਮੇਂ ਅੱਗ ਲੱਗ ਗਈ ਜਦੋਂ ਦਾਦਾ ਮੋਟਰ ਕੰਪਨੀ ਦਾ ਡਰਾਈਵਰ ਕਾਰ ਨੂੰ ਠੀਕ ਕਰਨ ਲਈ ਲੁਧਿਆਣਾ ਲੈ ਕੇ ਜਾ ਰਿਹਾ ਸੀ। ਤਾਂ ਸਮਰਾਲਾ ਸ਼ਹਿਰ ਤੋਂ ਬਾਹਰ ਨਿਕਲਦੇ ਸਾਰ ਹੀ ਆਈਟੀਆਈ ਦੇ ਕੋਲ ਕਾਰ ਦੇ ਇੰਜਨ ਵਿੱਚੋਂ ਧੂਆਂ ਨਿਕਲਣਾ ਸ਼ੁਰੂ ਹੋ ਗਿਆ। ਤਾਂ ਡਰਾਈਵਰ ਨੇ ਕਾਰ ਵਿੱਚੋਂ ਬਾਹਰ ਆ ਕੇ ਤੁਰੰਤ ਫਾਇਰ ਬ੍ਰਿਗੇਡ ਸਮਰਾਲਾ ਨੂੰ ਸੂਚਨਾ ਦਿੱਤੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਕਾਰ ਦੀ ਅੱਗ ਤੇ ਕਾਬੂ ਪਾਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹੀ ਇਸ ਕਾਰ ਦਾ ਐਕਸੀਡੈਂਟ ਹੋਇਆ ਸੀ ਜਿਸ ਨੂੰ ਠੀਕ ਕਰਨ ਲਈ ਲੁਧਿਆਣਾ ਵਿਖੇ ਦਾਦਾ ਮੋਟਰ ਕੰਪਨੀ ਵਿੱਚ ਠੀਕ ਕਰਨ ਲੈ ਕੇ ਜਾਣਾ ਸੀ। ਕੰਪਨੀ ਦਾ ਡਰਾਈਵਰ ਕਾਰ ਨੂੰ ਲੈ ਕੇ ਜਿਵੇਂ ਹੀ ਸਮਰਾਲਾ ਸ਼ਹਿਰ ਤੋਂ ਬਾਹਰ ਨਿਕਲਿਆ ਤਾਂ ਕਾਰ ਨੂੰ ਅੱਗ ਲੱਗ ਗਈ। ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਫਾਇਰ ਬ੍ਰਿਗੇਡ  ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਕਾਰ ਵਿੱਚ ਇਕੱਲਾ ਡਰਾਈਵਰ ਹੀ ਸਵਾਰ ਸੀ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *