ਛਬੀਲ ਲਾਉਣ ਲਈ ਖਰੀਦਿਆ ਦੁੱਧ ਬਣਿਆ ਰਬੜ ! ਦੇਖੋ ਫਿਰ ਸੇਵਾਦਾਰਾਂ ਨੇ ਕੀ ਕੀਤਾ ਦੁਕਾਨਦਾਰ ਦਾ ਹਾਲ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਜਲੰਧਰ ’ਚ ਦੁੱਧ ਦਾ ਕੰਮ ਕਰਨ ਵਾਲੇ ’ਤੇ ਪਿੰਡ ਵਾਲਿਆਂ ਦਾ ਗੁੱਸਾ ਫੁੱਟਿਆ। ਹਾਲਾਤ ਇਹ ਬਣੇ ਕਿ ਪਿੰਡ ਦੇ ਲੋਕਾਂ ਨੇ ਦੁੱਧ ਦੀਆਂ ਡੋਲੀਆਂ ਅਤੇ ਦੁੱਧ ਖਿਲਾਰ ਦਿੱਤਾ। ਦਰਅਸਲ ਦੁੱਧ ਨੂੰ ਉਬਾਲਣ ’ਤੇ ਉਸ ’ਚੋਂ ਮਲਾਈ ਦੀ

ਥਾਂ ’ਤੇ ਪਲਾਸਟਿਕ ਦੀ ਪਰਤ ਬਣ ਗਈ।ਜਿਸ ਤੋਂ ਬਾਅਦ ਪਿੰਡ ਵਾਲੇ ਇਕੱਠੇ ਹੋ ਗਏ ਅਤੇ ਦੁਕਾਨ ’ਤੇ ਪਿਆ ਸਾਰਾ ਦੁੱਧ ਸੜਕ ’ਤੇ ਡੋਲ ਦਿੱਤਾ, ਜਿਸ ਦੀ ਵੀਡਿਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਦਕਿ ਦੁੱਧ ਦਾ ਕੰਮ ਕਰਨ ਵਾਲਾ ਵਿਅਕਤੀ ਗੁਰੂ ਘਰ ਦੀ ਦੁਕਾਨ ’ਚ ਦੁੱਧ ਦਾ ਕਾਰੋਬਾਰ ਕਰਦਾ ਹੈ।ਉੱਧਰ ਜਦੋਂ ਦੋਧੀ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਸਦਾ ਦੁੱਧ 100 ਪ੍ਰਤੀਸ਼ਤ ਸ਼ੁੱਧ ਹੈ, ਇਸ ’ਚ ਕੋਈ ਮਿਲਾਵਟ ਨਹੀਂ ਕੀਤੀ ਗਈ। ਦੋਧੀ ਨੇ ਉਸਦੀ ਦੁਕਾਨ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *