ਛੜੇ ਚਾਚੇ ਨਾਲ ਨਹੀਂ ਕੀਤਾ ਗ਼ਲਤ ਕੰਮ ਤਾਂ ਮਾਰ ‘ਤੀ ਨਾਬਾਲਿਗ ਭਤੀਜੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਦੋਂ ਭਤੀਜੀ ਨੇ ਚਾਚੇ ਦੇ ਨਾਪਾਕ ਇਰਾਦੇ ਸਮਝ ਕੇ ਵਿਰੋਧ ਕੀਤਾ ਤਾਂ ਇਨਸਾਨ ਤੋਂ ਜ਼ਾਲਮ ਬਣ ਚੁੱਕੇ ਚਾਚੇ ਨੇ ਉਸ ਦਾ ਕ ਤਲ ਕਰ ਦਿੱਤਾ। ਇਹ ਦਿਲ ਦਹਿਲਾ ਦੇਣ ਵਾਲਾ ਮਾਮਲਾ ਹਰਿਆਣਾ ਦੇ ਯਮੁਨਾਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਸ ਨੇ ਬਦਮਾਸ਼ ਚਾਚੇ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਕ ਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮਾਂ ਨੇ ਸ਼ੱਕ ਪ੍ਰਗਟ ਕਰਨ ‘ਤੇ ਚਾਚਾ ਫੜਿਆ ਬੀਤੀ 9 ਮਈ ਨੂੰ ਬੁਢੀਆ ਰੋਡ ‘ਤੇ ਦੇਵੀ ਲਾਲ

ਆਯੁਰਵੈਦਿਕ ਕਾਲਜ ਦੇ ਸਾਹਮਣੇ ਇਕ ਲੜਕੀ ਦੀ ਗਲਾ ਵੱਢੀ ਹੋਈ ਲਾਸ਼ ਮਿਲਣ ‘ਤੇ ਇਲਾਕੇ ‘ਚ ਹੜਕੰਪ ਮਚ ਗਿਆ। ਪੁਲਸ ਮੁਤਾਬਕ ਜਾਂਚ ਦੌਰਾਨ ਇਕ ਔਰਤ ਨੇ ਆ ਕੇ ਦੱਸਿਆ ਕਿ ਮ੍ਰਿਤਕ ਉਸ ਦੀ ਲੜਕੀ ਸੀ ਜੋ ਆਪਣੇ ਚਾਚੇ ਦੇ ਘਰ ਰਹਿੰਦੀ ਸੀ। ਮਾਂ ਵੱਲੋਂ ਸ਼ੱਕ ਜ਼ਾਹਰ ਕਰਨ ਤੋਂ ਬਾਅਦ ਜਦੋਂ ਪੁਲਸ ਨੇ ਦੋਸ਼ੀ ਚਾਚੇ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਅਸੀਂ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *