ਛੱਤ ‘ਤੇ statue of liberty ਵਾਲੀ ਕੋਠੀ ਦੀਆਂ ਦੇਖੋ ਅੰਦਰਲੀਆਂ ਤਸਵੀਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿੰਦਗੀ ਵਿੱਚ ਪੈਰ-ਪੈਰ ਦੇ ਉੱਤੇ ਬੰਦੇ ਨੂੰ ਕਈ ਤਰ੍ਹਾਂ ਦੇ ਸਮੇਂ ਦੇਖਣ ਨੂੰ ਮਿਲਦੇ ਹਨ, ਜਿਸ ਵਿੱਚ ਦੁੱਖ-ਸੁੱਖ, ਗਮੀ-ਖੁਸ਼ੀ ਅਤੇ ਹਰ ਤਰ੍ਹਾਂ ਦਾ ਸਮਾਂ ਬੰਦੇ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੇ ਲਈ ਇੱਕ ਨਵੀਂ ਸੇਧ ਦਿੰਦਾ ਹੈ।ਗੱਲ ਜੇਕਰ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਰੁਜ਼ਗਾਰ ਤੋਂ ਵਾਂਝੇ ਹੋਣ ਕਾਰਨ ਅੱਜ ਜਿੱਥੇ ਪੰਜਾਬ ਦੀ ਜਵਾਨੀ ਵਿੱਚ ਵਿਦੇਸ਼ਾਂ ਨੂੰ ਜਾਣ ਦੀ ਹੋੜ ਲੱਗੀ ਹੋਈ ਹੈ, ਉੱਥੇ ਹੀ ਅੱਜ ਇਸ ਨੂੰ ਲੈ ਕੇ ਦੋ ਤਰ੍ਹਾਂ ਦੇ ਪੱਖ ਤੁਹਾਡੇ ਸਾਹਮਣੇ ਕਰਾਂਗੇ, ਜਿਸ ਵਿੱਚ ਇੱਕ ਪਰਿਵਾਰ ਦੇ ਤਿੰਨ ਭਰਾਵਾਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਬੇਹੱਦ ਮਿਹਨਤ ਕੀਤੀ ਗਈ ਅਤੇ ਪਰਿਵਾਰ ਨੂੰ

ਗਰੀਬੀ ਵਿੱਚੋਂ ਕੱਢਣ ਤੋਂ ਬਾਅਦ ਹੁਣ ਇੱਕ ਭਰਾ ਵੱਲੋਂ ਵਾਪਸ ਪੰਜਾਬ ਪਰਤ ਕੇ ਘਰ ਦੀ ਦੇਖ-ਰੇਖ ਨੂੰ ਸੰਭਾਲਿਆ ਗਿਆ ਹੈ ਅਤੇ ਬਾਕੀ ਦੋਨੋਂ ਭਰਾ ਹਾਲੇ ਵਿਦੇਸ਼ ਦੇ ਵਿੱਚ ਆਪਣੀ ਮਿਹਨਤ ਜਾਰੀ ਰੱਖ ਰਹੇ ਹਨ।ਦੱਸਣਾ ਬਣਦਾ ਹੈ ਕਿ ਗੱਲ ਜਦੋਂ ਮਿਹਨਤ ਦੀ ਚੱਲੇ ਤਾਂ ਮਿਹਨਤ ਤੋਂ ਖੁਸ਼ ਹੋ ਕੇ ਰੱਬ ਵੀ ਬੰਦੇ ਨੂੰ ਕੋਈ ਕਮੀ ਨਹੀਂ ਰਹਿਣ ਦਿੰਦਾ। ਠੀਕ ਇਸੇ ਤਰ੍ਹਾਂ ਇਸ ਪਰਿਵਾਰ ਦੇ ਵਿੱਚ ਵੀ ਪਰਮਾਤਮਾ ਵੱਲੋਂ ਮਿਹਨਤ ਦੇਖ ਕੇ, ਮਿਹਰ ਕੀਤੀ ਗਈ ਹੈ ਅਤੇ ਹੁਣ ਇਸ ਪਰਿਵਾਰ ਵੱਲੋਂ ਸਾਲਾਂ ਬਾਅਦ ਆਪਣੇ ਸੁਪਨਿਆਂ ਦਾ ਆਸ਼ਿਆਨਾ ਬਣਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *