‘ਜਦੋਂ ਪੈਂਦਾ ਮੀਂਹ, ਤਾਂ ਨਹੀਂ ਲੱਭਦੀ ਸੜਕ’ ਮੁਸੀਬਤ ‘ਚ ਫਸੇ ਲੋਕ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਾਣਾ ਦਾ ਮਿਨੀ ਬਾਈਪਾਸ ਰੋਡ ਬਾਖੜਾ ਨਹਿਰ ਪਟਿਆਲਾ ਪੁਲ ਤੋਂ ਬੜੇਚਾਂ ਰੋਡ ਤੱਕ ਪਿਛਲੇ ਲੰਬੇ ਅਰਸੇ ਤੋਂ ਸੀਵਰੇਜ ਪਾਉਣ ਦੇ ਬਾਅਦ ਨਹੀਂ ਬਣਾਇਆ ਗਿਆ, ਜਿਸ ਕਰਕੇ ਇਸ ਇਲਾਕੇ ਦੇ ਲੋਕ ਪਰੇਸ਼ਾਨ ਹਨ। ਸਰਕਾਰੀ ਹਸਪਤਾਲ ਜਾਣਾ ਹੋਵੇ, ਬੜੇਚਾਂ ਜਾਂ ਬੜੀ ਮਿਆਲ ਜਾਣਾ ਹੋਵੇ ਦਾਨੀਪੁਰ ਕੁਤਬਨਪੁਰ ਬਾਦਸ਼ਾਹਪੁਰ ਕਾਲੇ ਕੀ ਅਤੇ ਅੱਗੇ ਇਹ ਸੜਕ ਜੀਟੀ ਰੋਡ ਸੰਗਰੂਰ ਨੂੰ ਜੋੜਦੀ ਹੈ। ਇਸ ਦੀ ਹਾਲਤ ਖਸਤਾ ਹੋਣ ਕਰਕੇ ਲੋਕ ਬਹੁਤ ਹੀ ਪਰੇਸ਼ਾਨ ਦਾ ਸਾਹਮਣੇ ਕਰ ਰਹੇ ਹਨ। ਲੋਕ ਮੰਗ ਕਰ ਰਹੇ ਕਿ ਪ੍ਰਸ਼ਾਸਨ ਜਲਦੀ ਇਸ ਸੜਕ ਦਾ ਨਿਰਮਾਣ

ਕਰੇ ਤਾਂ ਕਿ ਲੋਕਾਂ ਨੂੰ ਉਸ ਤੋਂ ਰਾਹਤ ਮਿਲ ਸਕੇ। ਬਰਸਾਤ ਦੇ ਦਿਨਾਂ ਵਿੱਚ ਚਿੱਕੜ ਦੇ ਵਿੱਚ ਹਾਦਸੇ ਹੁੰਦੇ ਤੇ ਲੋਕਾਂ ਨੂੰ ਸੱਟਾਂ ਲੱਗਦੀਆਂ ਹਨ। ਇਸ ਸੜਕ ਉੱਤੇ ਸਟਰੀਟ ਲਾਈਟ ਦਾ ਵੀ ਕੋਈ ਪ੍ਰਬੰਧ ਨਹੀਂ ਹੈ, ਜਿਸ ਕਰਕੇ ਲੁੱਟ ਦੀਆਂ ਘਟਨਾਵਾਂ ਵੀ ਲਗਾਤਾਰ ਵਧ ਰਹੀਆਂ ਹਨ। ਪੰਜਾਬ ਦੇ ਲੋਕ ਨੇ ਚੇਤਨ ਸਿੰਘ ਜੌੜਾ ਮਾਜਰਾ ਨਾਲ ਜਦੋਂ ਇਸ ਸੜਕਾਂ ਦੇ ਨਿਰਮਾਣ ਬਾਰੇ ਗੱਲਬਾਤ ਕੀਤੀ ਗਈ ਤੇ ਉਹਨਾਂ ਨੇ ਕਿਹਾ ਕਿ ਸੜਕਾਂ ਇੱਕ ਮਹੀਨੇ ਦੇ ਵਿੱਚ ਉਨ੍ਹਾਂ ਨੂੰ ਬਣਾ ਦਿੱਤੀਆਂ ਜਾਣਗੀਆਂ। ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣੇ ਨਹੀਂ ਆਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *