ਜਨਮਦਿਨ ਦੀ ਪਾਰਟੀ ‘ਤੇ ਗਿਆ NRI ਦਾ ਕ ਤ ਲ,ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ ਭਰਾ ਦੀ ਜ਼ਾਲਮ ਦੋਸਤਾਂ ਨੇ ਲਈ ਜਾ ਨ

ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ਤੇ ਆਏ ਨੌਜਵਾਨ ਦੀ ਲਾ ਸ਼ ਖਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ ਦੇ ਥੱਲੋਂ ਝਾੜੀਆਂ ਵਿੱਚੋਂ ਮਿਲੀ । ਮ੍ਰਿਤਕ ਨੌਜਵਾਨ ਘਰੋਂ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਲਈ ਨਿਕਲਿਆ ਸੀ। ਲਾ ਸ਼ ਮਿਲਣ ਤੋਂ ਬਾਅਦ ਜਦੋਂ ਪੁਲਿਸ ਨੇ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਖੰਗਾਲੇ ਤਾਂ ਹੈਰਾਨੀਜਨਕ ਖੁਲਾਸਾ ਹੋਇਆ ਕਿ ਦੋ ਵਿਅਕਤੀਆਂ ਜਿਨਾਂ ਵਿੱਚੋਂ ਇੱਕ ਲੜਕੀ ਦੀ ਕੱਪੜੇ ਪਹਿਣਿਆ ਲੱਗ ਰਿਹਾ ਹੈ ਵੱਲੋਂ ਇਹ ਲਾ ਸ਼ ਕਾਰ ਵਿੱਚ ਲਿਆ ਕੇ ਇੱਥੇ ਸੁੱਟੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ

ਤਫਤੀਸ਼ ਕਰਦਿਆ ਦੋ ਨੌਜਵਾਨਾਂ ਨੂੰ ਮਾਮਲੇ ਵਿੱਚ ਨਾਮਜਦ ਕਰ ਲਿਆ ਹੈ।ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (27) ਪੁੱਤਰ ਪਿਤਾ ਨਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 22 ਅਪਰੈਲ ਨੂੰ ਫਤਿਹਗੜ੍ਹ ਚੂੜੀਆਂ ਤੋਂ ਗੁਰਦਾਸਪੁਰ ਆਪਣੇ ਇੱਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਇਆ ਸੀ ਪਰ ਬਾਅਦ ਵਿੱਚ ਉਸ ਦਾ ਫੋਨ ਬੰਦ ਹੋ ਗਿਆ।

ਜਦੋਂਕਿ ਅਗਲੇ ਦਿਨ ਸਵੇਰੇ ਤੜਕਸਾਰ ਥਾਣਾ ਤਿੱਬੜ ਦੀ ਪੁਲੀਸ ਨੂੰ ਇੱਕ ਨੌਜਵਾਨ ਦੀ ਅਣਪਛਾਤੀ ਲਾ ਸ਼ ਮਿਲੀ, ਬਾਅਦ ਵਿੱਚ ਉਸਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ। ਮ੍ਰਿਤਕ ਜਸ਼ਨਪ੍ਰੀਤ ਦੇ ਦੋਸਤਾਂ ਵੱਲੋਂ ਲਾ ਸ਼ ਨੂੰ ਸੁੱਟੇ ਜਾਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕ ਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਪਿਤਾ ਨਗਵੰਤ ਸਿੰਘ ਨੇ ਪੁਲੀਸ ਨੂੰ  ਦੱਸਿਆ ਹੈ ਕਿ ਉਹ ਪੰਜਾਬ ਪੁਲੀਸ ਵਿੱਚ ਤਾਇਨਾਤ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *