ਜਲੰਧਰ ‘ਚ ਅਣਪਛਾਤੇ ਨੌਜਵਾਨਾਂ ਵਲੋਂ ਪਤੀ ਪਤਨੀ ਦਾ ਕੀਤਾ ਗਿਆ ਕ.ਤ ਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ‘ਚ  ‘ਚ ਨੌਜਵਾਨ ਦਾ ਚਾਕੂ ਮਾਰ ਕੇ ਕਤ ਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਸਤੀ ਇਲਾਕੇ ਦੇ ਮੁਹੱਲਾ ਚਾਈ ਆਮ ਦੇ ਰਹਿਣ ਵਾਲੇ ਅੰਕਿਤ ਜੰਬਾ ਵਜੋਂ ਹੋਈ ਹੈ। ਘਟਨਾ ਸਮੇਂ ਅੰਕਿਤ ਦੀ ਗਰਭਵਤੀ ਪਤਨੀ ਵੀ ਉਸ ਦੇ ਨਾਲ ਮੌਜੂਦ ਸੀ। ਆਮ ਆਦਮੀ ਪਾਰਟੀ ਦੇ ਵਰਕਰ ਕਰਨ ਮੱਲੀ ਅਤੇ ਉਸ ਦੇ ਸਾਥੀਆਂ ‘ਤੇ ਕਤਲ ਦੇ ਦੋਸ਼ ਲੱਗੇ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਮ੍ਰਿਤਕ ਦੇ ਭਰਾ ਮਨੀ ਨੇ ਦੱਸਿਆ ਕਿ ਮੁਲਜ਼ਮਾਂ ਨਾਲ ਉਨ੍ਹਾਂ ਦਾ ਪੁਰਾਣਾ ਝਗੜਾ ਚੱਲ ਰਿਹਾ ਸੀ। ਮਨੀ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਮੁਲਜ਼ਮਾਂ ਨੂੰ

ਗ੍ਰਿ ਫ਼ਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਅੰਕਿਤ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਅੰਕਿਤ ਦਾ ਅੱਜ ਪੋਸਟ ਮਾਰਟਮ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੁਲਜ਼ਮ ਮੱਲੀ ‘ਆਪ’ ਦਾ ਵਰਕਰ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਮੱਲੀ ਇਲਾਕੇ ਵਿੱਚ ਨ ਸ਼ਾ ਵੇਚਿਆ ਜਾਂਦਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਕਿਤ ਦਾ ਵਿਆਹ ਚਾਰ ਸਾਲ ਪਹਿਲਾਂ ਮਨੀਸ਼ਾ ਨਾਲ ਹੋਇਆ ਸੀ। ਉਕਤ ਵਿਆਹ ਦੇ ਚਾਰ ਸਾਲ ਬਾਅਦ ਉਹ ਹੁਣ 4 ਮਹੀਨੇ ਦੀ ਗਰਭਵਤੀ ਸੀ। ਪਰਿਵਾਰ ਬਹੁਤ ਖੁਸ਼ ਸੀ। ਮਨੀਸ਼ਾ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਪਤੀ ਅੰਕਿਤ ਨਾਲ ਬਾਈਕ ‘ਤੇ ਸਵਾਰ ਹੋ ਕੇ ਦਵਾਈ ਲੈਣ ਅਤੇ ਸਹੁਰੇ ਘਰ ਜਾ ਰਹੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *