ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਸਪੋਰਟਸ ਫੈਕਟਰੀ ਨੂੰ ਲੱਗੀ ਭਿ ਆਨਕ ਅੱ ਗ ਲੋਕਾਂ ‘ਚ ਮਚੀ ਹਫੜਾ ਦਫੜੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਸ਼ਹਿਰ ’ਚ ਸਪੋਰਟਸ ਦੀ ਫੈਕਟਰੀ ‘ਚ ਭਿ ਆਨਕ ਅੱ ਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਫੈਕਟਰੀ ਫੁੱਟਬਾਲ ਬਣਾਉਣ ਵਾਲੀ ਹੈ, ਜੋ ਲੈਦਰ ਕੰਪਲੈਕਸ ‘ਚ ਮੌਜੂਦ ਹੈ। ਅੱਗ ਇੰਨੀ ਭਿਆਨਕ ਲੱਗੀ ਕਿ ਆਲੇ-ਦੁਆਲੇ ਕਾਫ਼ੀ ਚੀਕ-ਚਿਹਾੜਾ ਮੱਚ ਗਿਆ। ਇਸ ਫੈਕਟਰੀ ਨਾਲ ਹੋਰ ਵੀ ਕਈ ਫੈਕਟਰੀਆਂ ਲੱਗਦੀਆਂ ਹਨ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਕ ਫੈਕਟਰੀ ਕਾਰਨ ਕਿਸੇ ਹੋਰ ਫੈਕਟਰੀ ਦਾ ਨੁਕਸਾਨ ਨਾ ਹੋ ਜਾਵੇ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ

ਅੱ ਗ ਦੀਆਂ ਲਪਟਾਂ ਇੰਨੀਆਂ ਵੱਧ ਗਈਆਂ ਹਨ ਕਿ ਲੋਕ ਖ਼ਤਰੇ ‘ਚ ਪੈ ਗਏ ਹਨ। ਫੈਕਟਰੀ ਦਾ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ।ਜਾਣਕਾਰੀ ਮੁਤਾਬਕ ਫੈਕਟਰੀ ‘ਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ ਤਾਂ ਜਿਸ ਦੀਆਂ ਚਿਗਾੜੀਆਂ ਨਿਕਲਣ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਪੂਰੀ ਫੈਕਟਰੀ ਸੜ ਕੇ ਸੁਆਹ ਹੋ ਗਈ। ਇਸ ਦੌਰਾਨ ਅੱਗ ਨੂੰ ਕਾਬੂ ਪਾਉਣ ਲਈ ਤੁਰੰਤ ਫਾਇਰ ਬਿਗ੍ਰੇਡ ਨੂੰ ਵੀ ਬੁਲਾਇਆ ਗਿਆ। ਫਾਇਰ ਬਿਗ੍ਰੇਡ ਦੀਆਂ 6 ਗੱਡੀਆਂ ਪਹੁੰਚੀਆਂ, ਜਿਨ੍ਹਾਂ ਵਲੋਂ ਅੱਗ ਨੂੰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ‘ਚ ਕਾਫ਼ੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *