ਜਲੰਧਰ ਦੇ GST ਭਵਨ ’ਚ ਭਿਆਨਕ ਅੱਗ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ‘ਚ ਸਥਿਤ ਸੂਬੇ ਦੇ ਸਭ ਤੋਂ ਵੱਡੇ ਜੀਐਸਟੀ ਦਫਤਰ (GST Office) ਦੀ ਪੰਜਵੀਂ ਮੰਜ਼ਿਲ ‘ਤੇ ਬੁੱਧਵਾਰ ਸਵੇਰੇ 11 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ, ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜੀਐਸਟੀ ਭਵਨ ਵਿੱਚ ਅੱਗ ਲੱਗਣ ਕਾਰਨ ਪੂਰੇ ਪੰਜਾਬ ਦਾ ਵੱਡੀ ਮਾਤਰਾ ਵਿੱਚ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਜੀਐਸਟੀ ਭਵਨ ‘ਚ ਤਾਇਨਾਤ ਮੁਲਾਜ਼ਮ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਮ ਵਾਂਗ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਸੜਨ ਦੀ ਤੇਜ਼ ਬਦਬੂ ਆਉਣ ਲੱਗੀ। ਕਰਮਚਾਰੀਆਂ ਨੂੰ ਤੁਰੰਤ ਪਾਸੇ ਕਰ ਦਿੱਤਾ ਗਿਆ ਅਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਇਮਾਰਤ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਜਦੋਂ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ। ਜਿਸ ਤੋਂ ਬਾਅਦ ਪੂਰੀ ਮੰਜ਼ਿਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

Leave a Reply

Your email address will not be published. Required fields are marked *