ਜ਼ਬ ਰਜਨਾਹ ਦੇ ਦੋਸ਼ੀ Jalebi Baba ਦੀ ਜੇਲ੍ਹ ‘ਚ ਮੌ/ਤ, 100 ਤੋਂ ਵੱਧ ਔਰਤਾਂ ਦੇ ਨਾਲ ਕੀਤਾ ਸੀ ਜ਼ਬ ਰਜਨਾਹ

ਹਿਸਾਰ ਜੇਲ੍ਹ ‘ਚ ਸਜ਼ਾ ਕੱਟ ਰਹੇ ਜਲੇਬੀ ਬਾਬਾ ਉਰਫ ਬਿੱਲੂ ਦੀ ਬੀਤੇ ਮੰਗਲਵਾਰ ਨੂੰ ਮੌ ਤ ਹੋ ਗਈ ਸੀ। ਜਲੇਬੀ ਬਾਬਾ ‘ਤੇ 100 ਤੋਂ ਵੱਧ ਔਰਤਾਂ ਨੂੰ ਨਸ਼ੀਲੀ ਚਾਹ ਪਿਲਾ ਕੇ ਜਬਰ ਜਨਾਹ ਕਰਨ ਦਾ ਦੋਸ਼ ਸੀ। ਮੰਗਲਵਾਰ ਨੂੰ ਜੇਲ੍ਹ ਨੰਬਰ ਦੋ ‘ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਬਿੱਲੂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪਰ ਇਲਾਜ ਦੌਰਾਨ ਉਸ ਦੀ ਮੌ ਤ ਹੋ ਗਈ।ਮੌ ਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

ਅਮਰਪੁਰੀ ਮੂਲ ਰੂਪ ਵਿੱਚ ਮਾਨਸਾ, ਪੰਜਾਬ ਦਾ ਵਸਨੀਕ ਸੀ। ਕਈ ਸਾਲ ਪਹਿਲਾਂ ਉਹ ਟੋਹਾਣਾ ਵਿੱਚ ਜਲੇਬੀ ਦੀ ਰੇਹੜੀ ਲਾਉਂਦਾ ਸੀ। ਬਾਅਦ ਵਿੱਚ ਉਹ ਬਾਬਾ ਬਣ ਗਿਆ ਅਤੇ ਇੱਕ ਆਸ਼ਰਮ ਬਣਾਇਆ।ਸਾਲ 2017 ‘ਚ ਉਹ ਦੇਸ਼ ਭਰ ‘ਚ ਉਸ ਸਮੇਂ ਸੁਰਖੀਆਂ ‘ਚ ਆਇਆ ਜਦੋਂ ਸੌ ਤੋਂ ਵੱਧ ਔਰਤਾਂ ਨੇ ਉਸ ‘ਤੇ ਇਲਾਜ ਅਤੇ ਉਪਦੇਸ਼ ਦੌਰਾਨ ਉਨ੍ਹਾਂ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਚਾਹ ਪਿਲਾਉਣ ਅਤੇ ਬੇਹੋਸ਼ ਹੋਣ ‘

ਤੇ ਉਨ੍ਹਾਂ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ। ਬਾਅਦ ਵਿੱਚ ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਆਸ਼ਰਮ ਵਿੱਚੋਂ ਇਤਰਾਜ਼ਯੋਗ ਸਮੱਗਰੀ ਦਾ ਵੱਡਾ ਭੰਡਾਰ ਮਿਲਿਆ।ਇਸ ਤੋਂ ਬਾਅਦ ਅਮਰਪੁਰੀ ‘ਤੇ ਲੱਗੇ ਦੋਸ਼ਾਂ ‘ਤੇ ਅਦਾਲਤ ‘ਚ ਪੰਜ ਸਾਲ ਤੱਕ ਸੁਣਵਾਈ ਹੁੰਦੀ ਰਹੀ। ਫਤਿਹਾਬਾਦ ਜ਼ਿਲ੍ਹਾ ਅਦਾਲਤ ਨੇ 10 ਜਨਵਰੀ 2023 ਨੂੰ ਉਸ ਨੂੰ 14 ਸਾਲ ਦੀ ਸਜ਼ਾ ਸੁਣਾਈ ਸੀ। ਦੱਸਿਆ ਜਾ ਰਿਹਾ ਹੈ ਕਿ ਜਲੇਬੀ ਬਾਬਾ ਜੇਲ੍ਹ ‘ਚ ਕਈ ਦਿਨਾਂ ਤੋਂ ਬਿਮਾਰ ਸਨ। ਜੇਲ੍ਹ ਵਿਚ ਰਹਿੰਦਿਆਂ ਉਹ ਅਗਰੋਹਾ ਮੈਡੀਕਲ ਕਾਲਜ ਤੋਂ ਇਲਾਜ ਕਰਵਾ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

Leave a Reply

Your email address will not be published. Required fields are marked *