ਜ਼ਹਿਰੀਲੀ ਸ਼ਰਾਬ ਦਾ ਕਹਿਰ, 21 ਮ੍ਰਿਤਕਾਂ ਦੇ ਫੁੱਲ ਤਾਰਨ ਲਈ ਹੋਏ ਰਵਾਨਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿਛਲੇ ਦਿਨੀਂ ਪਿੰਡ ਗੁੱਜਰਾ ਅਤੇ ਢੰਡੋਲੀ ਵਿਖੇ ਨਜਾਇਜ਼ ਸ਼ਰਾਬ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਫੁੱਲਾਂ ਦੀ ਰਸਮ ਅਦਾ ਕੀਤੀ ਗਈ ਅਤੇ ਪਰਿਵਾਰਾਂ ਨੇ ਆਪੋ-ਆਪਣੇ ਮੈਂਬਰਾਂ ਦੇ ਫੁੱਲ ਚੁਗ ਕੇ ਸਾਰੇ ਇਕੱਠੇ ਹੋ ਕੇ ਉਸੇ ਬੱਸ ਵਿਚ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰਾਂ ਨੇ ਕਿਹਾ ਕਿ ਅਸੀਂ ਅੱਜ ਦੁਖੀ ਹਿਰਦੇ ਨਾਲ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਾਂ ਕਿਉਂਕਿ ਸਾਡਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਨਹੀਂ ਹੋ ਸਕੀ ਅਤੇ ਨਾ ਹੀ ਸਾਨੂੰ ਸਰਕਾਰ

ਤੋਂ ਕੋਈ ਉਮੀਦ ਨਜ਼ਰ ਆ ਰਹੀ ਹੈ।ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਸ਼ੱਕ ਅਤੇ ਅੱਜ ਸਾਡੇ ਵੱਲੋਂ ਉਹਨਾਂ ਲਈ ਇੱਕ ਬੱਸ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਸ ਦੁੱਖ ਦੀ ਘੜੀ ਵਿੱਚ ਸਾਰੇ ਲੋਕ ਇਕੱਠੇ ਹੋ ਕੇ ਫੁੱਲਾਂ ਦੀ ਰਸਮ ਅਦਾ ਕਰ ਸਕਣ, ਕਿਉਂਕਿ ਇਹ ਸਾਰੇ ਲੋਕ ਗਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ ਅਤੇ ਉਹਨਾਂ ਦੇ ਅਕਾਲ ਚਲਾਣੇ ਤੋਂ ਬਾਅਦ ਉਹਨਾਂ ਪਰਿਵਾਰਾਂ ਨੂੰ ਵੱਡਾ ਘਾਟਾ ਪਿਆ ਹੈ। ਇੱਕ ਵਿਅਕਤੀ ਤਾਂ ਪਰਿਵਾਰ ਵਿੱਚ ਪੈਸੇ ਕਮਾਉਣ ਵਾਲਾ ਕੋਈ ਨਹੀਂ ਬਚਿਆ, ਜਿਸ ਨੂੰ ਦੇਖ ਕੇ ਹਰ ਕੋਈ ਇਕੱਠੇ ਹੋ ਕੇ ਫੁੱਲਾਂ ਦੀ ਰਸਮ ਅਦਾ ਕਰ ਰਿਹਾ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਪੀੜਤ ਪਰਿਵਾਰਾਂ ਦਾ ਦੁੱਖ ਸਾਂਝਾ ਕਰਨ ਦੀ ਬਜਾਏ ਸਰਕਾਰ ਦੀਆਂ ਗਲਤੀਆਂ ਨੂੰ ਢੱਕਣਾ ਸ਼ੁਰੂ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *