ਜਾਗਰਣ ਦੌਰਾਨ ਡਿੱਗਿਆ ਸਟੇਜ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਾਲਕਾਜੀ ਮੰਦਰ ‘ਚ ਦੇਰ ਰਾਤ ਵੱਡਾ ਹਾਦਸਾ ਵਾਪਰ ਗਿਆ। ਇੱਥੇ ਮਸ਼ਹੂਰ ਗਾਇਕ ਬੀ ਪਰਾਕ ਦੇ ਜਾਗਰਣ ਦੌਰਾਨ ਸਟੇਜ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ 17 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਏਮਜ਼ ਟਰਾਮਾ, ਸਫਦਰਜੰਗ ਅਤੇ ਮੈਕਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗਾਇਕ ਬੀ ਪਰਾਕ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ।ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਰਾਹਤ ਅਤੇ ਬਚਾਅ

ਲਈ ਮੌਕੇ ‘ਤੇ ਪਹੁੰਚ ਗਈਆਂ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਫਾਇਰ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 12:47 ਵਜੇ ਦੇ ਕਰੀਬ ਮਿਲੀ ਸੀ। ਕਾਲਕਾਜੀ ਮੰਦਿਰ ਵਿੱਚ ਜਾਗਰਣ ਦੀ ਸਟੇਜ ਡਿੱਗ ਗਈ ਹੈ। ਕਈ ਲੋਕ ਇਸ ਦੇ ਹੇਠਾਂ ਦੱਬੇ ਹੋਏ ਹਨ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਜ਼ਖਮੀਆਂ ਦੀ ਪਛਾਣ ਕਮਲਾ ਦੇਵੀ (60), ਸ਼ੀਲਾ ਮਿੱਤਲ (81), ਸੁਨੀਤਾ (5), ਹਰਸ਼ (21), ਅਲਕਾ ਵਰਮਾ (33), ਆਰਤੀ ਵਰਮਾ (18), ਰਿਸ਼ਿਤਾ (17), ਮਨੂ ਦੇਵੀ (32) ਵਜੋਂ ਹੋਈ ਹੈ। ਬਾਕੀ ਜ਼ਖਮੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *