ਜਾਣਕਾਰਾਂ ਦੇ ਇਕ ਫੋਨ ‘ਤੇ ਘਰੋਂ ਬਾਹਰ ਜਾਣ ਵਾਲੇ ਸੋਚ ਸਮਝਕੇ ਜਾਇਓ ਕਰੋ, ਤੁਹਾਡੇ ਨਾਲ ਐਵੇਂ ਵੀ ਹੋ ਸਕਦਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਹਾਨੂੰ ਤੁਹਾਡਾ ਕੋਈ ਜਾਣਕਾਰ ਜਾਂ ਦੋਸਤ ਮਿੱਤਰ ਫੋਨ ਕਰਕੇ ਘਰੋਂ ਬਾਹਰ ਬੁਲਾਵੇ ਕਿਸੇ ਕੰਮ ਜਾਂ ਗੱਲਬਾਤ ਕਰਨ ਲਈ ਤਾਂ ਹੁਣ ਸੋਚ ਸਮਝਕੇ ਜਾਇਓ ਕਿਉਕੀ ਅੱਜ ਕੱਲ ਮਾਹੌਲ ਠੀਕ ਨਹੀਂ ਕਦੋਂ ਕੀ ਹੋ ਜਾਵੇ ਇਸਦੇ ਬਾਰੇ ਕੁਝ ਪਤਾ ਨਹੀਂ ਲੱਗਦਾ ਅਜਿਹਾ ਹੀ ਇਕ ਮਾਮਲਾ ਲੁਧਿਆਣਾ ਦੀ ਜੈਨ ਕਾਲੌਨੀ ਤੋਂ ਸਾਹਮਣੇ ਆਇਆ ਹੈ ਜਿੱਥੇ ਤਸਵੀਰਾਂ ਚ ਨਜ਼ਰ ਆ ਰਿਹਾ ਨੌਜਵਾਨ ਐਦਾਂ ਹੀ ਇਕ ਫੋਨ ਤੇ ਘਰੋਂ ਬਾਹਰ ਮੁੰਡਿਆਂ ਗੱਲਬਾਤ ਗਿਆ ਸੀ ਤੇ ਫਿਰ ਅੱਗਿਓਂ ਮੁੰਡਿਆਂ ਨੇ ਨੌਜਵਾਨ ਨਾਲ ਅਜਿਹਾ ਕਾਰਾ ਕਰ ਦਿੱਤਾ ਕੀ ਜਿਸਦੇ ਨਾਲ ਪੂਰੇ ਇਲਾਕੇ ਚ

ਹਾਹਾਕਾਰ ਮੱਚ ਗਈ ਤੇ ਮੌਕੇ ਪੁਲਿਸ ਨੂੰ ਬੁਲਾਉਣਾ ਪਿਆ,ਮੌਕੇ ਤੇ ਪਹੁੰਚੀ ਪੁਲਿਸ ਲੋਕਾਂ ਤੋਂ ਪੁੱਛ ਗਿੱਛ ਕਰਨ ਚ ਜੁਟੀ ਇਹ ਇਸ ਮਾਮਲੇ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਨੌਜਵਾਨ ਇੰਦਰਜੀਤ ਸਿੰਘ ਨੇ ਦੱਸਿਆ ਉਨ੍ਹਾਂ ਲੋਕਾਂ ਨੇ ਸਾਡੇ ਤੇ ਗੋਲੀਆਂ ਚਲਾ ਦਿੱਤੀਆਂ,ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਦੋ ਧਿਰਾਂ ਦੀ ਆਪਸਚ ਲੜਾਈ ਹੋਈ ਐ ਪਰ ਗੋਲੀਆਂ ਚੱਲਣ ਦੀ ਗੱਲ ਸਾਹਮਣੇ ਨਹੀਂ ਬਾਕੀ ਆਸਪਾਸ ਦੇ ਕੈਮਰੇ ਖੰਗਾਲਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰ

Leave a Reply

Your email address will not be published. Required fields are marked *