ਜਾਣੋ: ਰਾਸ਼ਟਰੀ ਬਾਲਿਕਾ ਦਿਵਸ ਦਾ ਇਤਿਹਾਸ

ਹਰ ਸਾਲ 24 ਜਨਵਰੀ ਨੂੰ ਰਾਸ਼ਟਰੀ ਬਾਲਿਕਾ ਦਿਵਸ ਪੂਰੀ ਦੁਨੀਆਂ ‘ਚ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਲੜਕੀਆਂ ਅਤੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਵਿਕਾਸ ਦੇ ਬਰਾਬਰ ਮੌਕੇ ਅਤੇ ਸਨਮਾਨ ਪ੍ਰਦਾਨ ਕਰਨ ਲਈ ਮਨਾਇਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਰਾਸ਼ਟਰੀ ਬਾਲਿਕਾ ਦਿਵਸ ਕਦੋਂ ਅਤੇ ਕਿਉਂ ਮਨਾਇਆ ਜਾਂਦਾ ਹੈ।

ਰਾਸ਼ਟਰੀ ਬਾਲਿਕਾ ਦਿਵਸ 24 ਜਨਵਰੀ ਨੂੰ ਮਨਾਉਣ ਦਾ ਇੱਕ ਖਾਸ ਕਾਰਨ ਹੈ। ਕਿਉਂਕਿ ਇਹ ਦਿਨ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਜੁੜਿਆ ਹੋਇਆ ਹੈ। ਦਸ ਦਈਏ ਕਿ ਇੰਦਰਾ ਗਾਂਧੀ ਨੇ 24 ਜਨਵਰੀ 1966 ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਕਿ 24 ਜਨਵਰੀ ਦਾ ਦਿਨ ਦੇਸ਼ ਦੀ ਧੀ ਦੀ ਹਰ ਸਾਲ ਇਸ ਸਰਵਉੱਚ ਮੁਕਾਮ ‘ਤੇ ਪੁੱਜਣ ਦੀ ਪ੍ਰਾਪਤੀ ਨੂੰ ਯਾਦ ਕਰਨ ਅਤੇ ਔਰਤਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਮੰਨਿਆ ਜਾਂਦਾ ਸੀ।

ਰਾਸ਼ਟਰੀ ਬਾਲਿਕਾ ਦਿਵਸ ਹਰ ਸਾਲ 24 ਜਨਵਰੀ (History of National Girl Child Day) ਨੂੰ ਮਨਾਇਆ ਜਾਂਦਾ ਹੈ। ਦਸ ਦਈਏ ਕਿ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਸਾਲ 2008 ‘ਚ ਹੋਈ ਸੀ। ਇਸ ਦਿਨ ਨੂੰ ਪਹਿਲੀ ਵਾਰ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ 24 ਜਨਵਰੀ 2008 ਨੂੰ ਮਨਾਇਆ ਸੀ। ਇਸਤੋਂ ਬਾਅਦ ਹਰ ਸਾਲ ਪੂਰੀ ਦੁਨੀਆਂ ‘ਚ ਬੜੀ ਧੂਮ ਧਾਮ ਨਾਲ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਜਾ ਲੱਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *