ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਖੰਨਾ ਦੇ ਲਲਹੇੜੀ ਰੋਡ ਇਲਾਕੇ ‘ਚ ਦਰੱਖਤ ‘ਤੇ ਚੜ੍ਹ ਕੇ ਜਾਮੁਣ ਤੋੜ ਰਹੇ 12 ਸਾਲਾਂ ਬੱਚੇ ਦੀ ਮੌਤ ਹੋ ਗਈ। ਇਹ ਬੱਚਾ ਕਰੀਬ 30 ਫੁੱਟ ਦੀ ਉਚਾਈ ਤੋਂ ਸਿੱਧਾ ਹੇਠਾਂ ਡਿੱਗ ਗਿਆ। ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ। ਪਰਿਵਾਰਕ ਮੈਂਬਰ ਬੱਚੇ ਨੂੰ ਸਿਵਲ ਹਸਪਤਾਲ ਲੈ ਗਏ। ਪਰ ਡਾਕਟਰ ਉਸਨੂੰ ਬਚਾ ਨਹੀਂ ਸਕੇ। ਹਸਪਤਾਲ ਵਿੱਚ ਕੁਝ ਮਿੰਟਾਂ ਬਾਅਦ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਨੰਦ ਕੁਮਾਰ ਵਾਸੀ ਦਸ਼ਮੇਸ਼ ਨਗਰ, ਲਲਹੇੜੀ ਰੋਡ, ਖੰਨਾ ਵਜੋਂ ਹੋਈ ਹੈ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਵਿਰਲਾਪ ਕਰਨਾ ਸ਼ੁਰੂ ਕਰ ਦਿੱਤਾ। ਬੱਚੇ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਦੀ ਹਾਲਤ ਦੇਖ ਕੇ ਹੋਰਨਾਂ ਲੋਕਾਂ ਦੀਆਂ ਅੱਖਾਂ ‘ਚੋਂ ਵੀ ਹੰਝੂ ਵਹਿਣ ਲੱਗੇ। ਆਨੰਦ ਦੀ ਮਾਂ ਰੋਂਦੀ ਹੋਈ ਇੱਕੋ ਗੱਲ ਦੁਹਰਾ ਰਹੀ ਸੀ, ‘ਮੇਰੇ ਬੱਚੇ ਨੂੰ ਲੌਟਾ ਦਿਓ’ ਪਰਿਵਾਰ ਵਾਲੇ ਉਸਨੂੰ ਦਿਲਾਸਾ ਦੇ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ