ਜਿਹੜੇ ਪੁਲਿਸ ਮੁਲਾਜ਼ਮ ਲਾਏ ਕਿਸਾਨਾਂ ਨੂੰ ਰੋਕਣ, ਓਹਨਾ ਨੇ ਹੀ ਕਰ’ਤੀ ਗੁਰੂਘਰਾਂ ‘ਚ ਬੇਅ+ਦਬੀ

[ad_1]





ਹਰਿਆਣਾ ਦੇ ਗੁਰੂਘਰ ਸ੍ਰੀ ਪੰਜੋਖਰਾ ਸਾਹਿਬ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਸਿੱਖ ਸੰਗਤ ਦੇ ਮਨਾਂ ਵਿਚ ਰੋਹ ਪਾਇਆ ਜਾ ਰਿਹਾ ਹੈ। ਦਰਅਸਲ, ਡਿਊਟੀ ਤੇ ਤਾਇਨਾਤ ਪੁਲਿਸ ਮੁਲਾਜ਼ਮ ਤੇ ਹੋਰ ਅਧਿਕਾਰੀਆਂ ਨੂੰ ਹਰਿਆਣਾ ਦੇ ਗੁਰਦੁਆਰਾ ਸਾਹਿਬ ‘ਚ ਠਹਿਰਾਇਆ ਗਿਆ ਸੀ। ਜਿੱਥੇ ਉਹ ਕੁੱਝ ਨਸ਼ੀਲੀਆਂ ਚੀਜ਼ਾਂ ਦਾ ਇਸਤੇਮਾਲ ਕਰ ਰਹੇ ਸਨ ਤੇ

ਨਾਲ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ ਹਨ। ਜਦੋਂ ਸੰਗਤ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਗੁਰਦੁਆਰਾ ਪੰਜੋਖੜਾ ਸਾਹਿਬ ਜਾ ਕੇ ਤਲਾਸ਼ੀ ਲਈ ਤਾਂ ਮੌਕੇ ਤੋਂ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਈਆਂ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ ਤੋਂ ਭੱਜਦੇ ਨਜ਼ਰ ਆਏ।ਇਸ ਮੌਕੇ ਸੰਗਤ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਇਲਜ਼ਾਮ ਲਗਾਏ ਹਨ ਕਿ ਭਾਜਪਾ ਸਰਕਾਰ ਦੇ ਕਹਿਣ ‘ਤੇ ਹਰਿਆਣਾ

ਕਮੇਟੀ ਵੱਲੋਂ ਇਹ ਸਭ ਕੀਤਾ ਜਾ ਰਿਹਾ ਹੈ ਤੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਸਬੰਧੀ ਤੇਜਵੀਰ ਸਿੰਘ ਕਿਸਾਨ ਆਗੂ BKU ਨੇ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਦੱਸਿਆ ਕਿ ਇਹ ਗੁਰੂ ਘਰ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਹੇਠ ਆਉਂਦਾ ਹੈ ਜਿੱਥੇ ਉਹਨਾਂ ਵੱਲੋਂ ਪਿਛ 3-4 ਦਿਨਾਂ ਤੋਂ ਪੁਲਿਸ ਵਾਲਿਆਂ ਦੀ ਕਾਫ਼ੀ ਸੇਵਾ ਕੀਤੀ ਜਾ ਰਹੀ ਹੈ ਤੇ ਉਹਨਾਂ ਨੂੰ ਦਾਰੂ, ਸਿਗਰਟ ਬੀੜੀ ਆਦਿ ਦਿੱਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *