ਜੂਨ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ Mid-Day-Meal ’ਚ ਹੋਇਆ ਬਦਲਾਅ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਕੂਲ ਸਿੱਖਿਆ ਵਿਭਾਗ ਦੀ ਸਟੇਟ ਮਿਡ-ਡੇ ਮੀਲ ਸੋਸਾਇਟੀ ਵੱਲੋਂ ਮਿਡ-ਡੇ ਮੀਲ ਦੇ ਮੈਨਿਊ ’ਚ ਬਦਲਾਅ ਕੀਤਾ ਗਿਆ ਹੈ। ਇਸ ’ਚ ਮਾਂਹ ਦੀ ਦਾਲ ਤੇ ਛੋਲੇ ਸ਼ਾਮਲ ਕੀਤੇ ਗਏ ਹਨ। ਇਕ ਜੁਲਾਈ ਤੋਂ ਵਿਭਾਗ ਨਵਾਂ ਮੈਨਿਊ ਲਾਗੂ ਹੋ ਗਿਆ ਹੈ।ਸੋਸਾਇਟੀ ਵੱਲੋਂ ਜਾਰੀ ਪੱਤਰ ਮੁਤਾਬਕ ਸਕੂਲਾਂ ’ਚ ਹਫਤੇ ਵਿਚ ਇਕ ਦਿਨ ਵਿਦਿਆਰਥੀਆਂ ਲਈ ਖੀਰ ਵੀ ਬਣਾਈ ਜਾਵੇਗੀ। ਜਾਣਕਾਰੀ ਮੁਤਾਬਕ ਸਕੂਲ ਸਿੱਖਿਆ ਵਿਭਾਗ ਨੇ

ਫੈਸਲਾ ਕੀਤਾ ਹੈ ਕਿ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮੈਨਿਊ ’ਚ ਹਰ ਮਹੀਨੇ ਬਦਲਾਅ ਕੀਤਾ ਜਾਵੇਗਾ।ਸੋਮਵਾਰ : ਦਾਲ, ਮੌਸਮੀ ਸਬਜ਼ੀਆਂ ਅਤੇ ਰੋਟੀਮੰਗਲਵਾਰ : ਰਾਜਮਾਂਹ-ਚੌਲ ਬੁੱਧਵਾਰ : ਆਲੂ ਦੇ ਨਾਲ ਕਾਲੇ ਛੋਲੇ, ਸਫੇਦ ਛੋਲੇ ਅਤੇ ਪੂੜੀ ਅਤੇ ਰੋਟੀ ਵੀਰਵਾਰ : ਕੜ੍ਹੀ (ਆਲੂ ਪਿਆਜ਼ ਦੇ ਪਕੌੜੇ ਸਮੇਤ) ਅਤੇ ਚੌਲ। ਸ਼ੁੱਕਰਵਾਰ : ਮੌਸਮੀ ਸਬਜ਼ੀ ਅਤੇ ਰੋਟੀ ਸ਼ਨੀਵਾਰ : ਮਾਂਹ ਦੀ ਦਾਲ, ਛੋਲੇ, ਚੌਲ ਅਤੇ ਮੌਸਮੀ ਫਲ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *