ਜੰਗਲ ’ਚ ਲੱਗੀ ਭਿਆਨਕ ਅੱਗ, ਲਪਟਾਂ ’ਚ ਫਸੇ ਕਈ ਜਾਨਵਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਤਕਰੀਬਨ 12 ਵਜੇ ਦੇ ਕਰੀਬ ਸੁਲਤਾਨਪੁਰ ਲੋਧੀ ਦੇ ਨਜ਼ਦੀਕ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ਤੇ ਝੱਲ ਲੇਈ ਵਾਲਾ ਦੇ ਜੰਗਲ ਵਿੱਚ ਭਿਆਨਕ ਅੱਗ ਲੱਗਣ ਨਾਲ ਦਰਜਨਾਂ ਏਕੜ ਬੂਟੇ ਸੜ ਕੇ ਖਾਕ ਹੋ ਚੁੱਕੇ ਹਨ ਤੇ ਅੱਗ ਹੋਰ ਵੀ ਭਿਆਨਕ ਰੂਪ ਧਾਰਨ ਕਰ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ ਤੇ ਕਾਬੂ ਪਾਉਣ ਲਈ ਭਾਰੀ ਮਸ਼ੱਕਤ ਕੀਤੀ ਜਾ ਰਹੀ ਹੈ ਅਤੇ ਸੁਲਤਾਨਪੁਰ ਲੋਧੀ ਸਮੇਤ ਕਪੂਰਥਲਾ ਤੋਂ ਵੀ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਅੱਗ ‘ਤੇ ਕਾਬੂ ਪਾਉਣ ਲਈ ਇਲਾਕਾ ਨਿਵਾਸੀ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਆਪਣਾ ਯੋਗਦਾਨ ਪਾ ਰਹੇ ਹਨ ਤਾਂ ਜੋ ਅੱਗ ਤੇ ਕਾਬੂ ਪਾਇਆ ਜਾ ਸਕੇ। ਹਵਾ ਦੀ ਰਫਤਾਰ ਤੇਜ਼ ਹੋਣ ਕਾਰਨ ਅੱਗ ਜਲਦੀ ਨਾਲ ਅੱਗੇ ਵਧਦੀ ਜਾ ਰਹੀ ਹੈ ਜਿਸ ਤੇ ਕਾਬੂ ਪਾਉਣਾ ਮੁਸ਼ਕਲ ਹੋਇਆ ਪਿਆ ਹੈ।ਗੌਰਤਾਲਾਭ ਹੈ ਕਿ ਝੱਲ ਲੇਈ ਵਾਲਾ ਵਿਖੇ ਹੀ ਪਾਵਰਕਾਮ ਦਾ ਬਿਜਲੀ ਸਪਲਾਈ ਫੀਡਰ ਲੱਗਾ ਹੋਇਆ ਹੈ ਜਿਸ ਨੂੰ ਅੱਗ ਤੋਂ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *