ਟਰੱਕ ਹੇਠਾਂ ਦਰੜਿਆ ਗਿਆ ਬਾਈਕ ਸਵਾਰ, ਜਖ਼ਮਾਂ ਦੀ ਤਾਬ ਨਾ ਝੱਲਦਿਆਂ ਰਾਹ ’ਚ ਨਿਕਲੇ ਪ੍ਰਾਣ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਪਿੰਡ ਜੰਡਿਆਲੀ ਨੇੜੇ ਇੱਕ ਤੇਜ਼ ਰਫਤਾਰ ਟਰੱਕ ਦੀ ਲਪੇਟ ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਡਿਊਟੀ ਤੋਂ ਬਾਅਦ ਜਦੋਂ ਆਪਣੇ ਘਰ ਜਾ ਰਿਹਾ ਸੀ ਕਿ ਜੰਡਿਆਲੀ ਚੌਂਕ ਨੇੜੇ ਟਰੱਕ ਨੇ ਉਸਨੂੰ ਆਪਣੀ ਲਪੇਟ ਚ ਲੈ ਲਿਆ। ਜਿਸ ਨੂੰ ਲੋਕ ਹਸਪਤਾਲ ਲੈ ਕੇ ਅਤੇ ਡਾਕਟਰਾਂ ਨੇ ਉਸਨੂੰ ਉੱਥੇ ਮ੍ਰਿਤਕ ਕਰਾਰ ਦੇ ਦਿੱਤਾ, ਉੱਧਰ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ।

ਫਿਲਹਾਲ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੇ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਲੋਕਾਂ ਵਲੋਂ ਸੜਕਾਂ ’ਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਜੋ ਕਿ ਹਾਦਸਿਆਂ ਦਾ ਮੁੱਖ ਕਾਰਨ ਬਣਦੇ ਹਨ। ਜ਼ਿਆਦਾਤਰ ਦੋ ਪਹੀਆ ਵਾਹਨ ਚਾਲਕ ਸੜਕ ’ਤੇ ਵਿਚਾਲੇ ਚਲਦੇ ਹਨ, ਜਿਸ ਕਾਰਨ ਵੱਡੇ ਵਾਹਨਾ ਦੀ ਲਪੇਟ ’ਚ ਆ ਜਾਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *