ਟਰੱਕ ਹੇਠਾਂ ਦਰੜਿਆ ਸਾਈਕਲ ’ਤੇ ਜਾਂਦਾ ਮਜ਼ਦੂਰ…ਵੇਖੋ, ਮੌਕੇ ਦੀਆਂ ਭਿਆਨਕ ਤਸਵੀਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ‘ਤੇ ਅੱਜ ਤੜਕੇ ਇਕ ਵਿਅਕਤੀ ਨੂੰ ਟਰੱਕ ਨੇ ਕੁਚਲ ਦਿੱਤਾ। ਮਜ਼ਦੂਰ ਕੰਮ ‘ਤੇ ਜਾਣ ਲਈ ਘਰੋਂ ਨਿਕਲਿਆ ਸੀ, ਹਾਦਸਾ ਸਵੇਰੇ 10 ਵਜੇ ਵਾਪਰਿਆ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਵੇਰੇ ਮਜੀਠਾ ਰੋਡ ਬਾਈਪਾਸ ‘ਤੇ ਜਦੋਂ ਇੱਕ ਟਰੱਕ ਮੋੜ ਰਿਹਾ ਸੀ ਤਾਂ ਮਜ਼ਦੂਰ ਟਰੱਕ ਦੇ ਪਿਛਲੇ ਟਾਇਰ ਹੇਠਾ ਆ ਗਿਆ। ਜਿਸ ਕਾਰਨ ਉਹ ਸੜਕ ‘ਤੇ ਡਿੱਗ ਗਿਆ ਅਤੇ ਉਸ ਦੇ ਸਿਰ ‘ਤੇ ਸੱਟ ਲੱਗ ਗਈ, ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਖੰਨਾ ਪੇਪਰ ਮਿੱਲ

ਨੇੜੇ ਵਾਪਰਿਆ ਜਿਸ ਤੋਂ ਬਾਅਦ ਸੜਕ ‘ਤੇ ਜਾਮ ਲੱਗ ਗਿਆ।ਚਸ਼ਮਦੀਦ ਅਜੇ ਕੁਮਾਰ ਅਨੁਸਾਰ ਮਜੀਠਾ ਰੋਡ ਬਾਈਪਾਸ ‘ਤੇ ਰੇਤ ਨਾਲ ਭਰਿਆ ਟਰੱਕ ਆ ਰਿਹਾ ਸੀ। ਪਾਮ ਗਾਰਡਨ ਦੇ ਬਾਹਰੋਂ ਇੱਕ ਮਜ਼ਦੂਰ ਸਾਈਕਲ ’ਤੇ ਕੰਮ ਕਰਨ ਜਾ ਰਿਹਾ ਸੀ। ਟਰੱਕ ਡਰਾਈਵਰ ਨੇ ਨਹੀਂ ਦੇਖਿਆ ਅਤੇ ਮਜ਼ਦੂਰ ਨੂੰ ਲਤਾੜਦੇ ਹੋਏ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਟਰੱਕ ਛੱਡ ਕੇ ਫਰਾਰ ਹੋ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *