ਟਿੱਪਰ ਨੇ ਦਰੜਿਆ ਨੌਜਵਾਨ, ਸਾਹਮਣੇ ਆਈਆਂ ਤਸਵੀਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਲੌਰ ਬਾਈਪਾਸ ਨੇੜੇ ਪਿੰਡ ਰਾਮਗੜ੍ਹ ਨੰਗਲ ਵਿਖੇ ਇੱਕ ਭਿਆਨਕ ਦੁਰਘਟਨਾ ਵਾਪਰੀ ਜਦੋਂ ਨਕੋਦਰ ਵਿਖੇ ਇੱਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਦੋ ਨੌਜਵਾਨ ਆਪਣੇ ਮੋਟਰ ਸਾਈਕਲ ਨੰਬਰ ਪੀਬੀ 10 ਸੀ ਐਕਸ 0352 ‘ਤੇ ਸਵਾਰ ਹੋ ਕੇ ਲੁਧਿਆਣਾ ਵਾਪਸ ਜਾ ਰਹੇ ਸਨ ਤਾਂ ਜਦੋਂ ਉਹ ਪਿੰਡ ਰਾਮਗੜ੍ਹ ਤੋਂ ਸਿਕਸ ਲੇਨ ‘ਤੇ ਚੜਨ ਲੱਗੇ ਤਾਂ ਉਹਨਾਂ ਦੀ ਟੱਕਰ ਇੱਕ ਆਟੋ ਨਾਲ ਹੋ ਗਈ, ਜਿਸ ਕਾਰਨ ਉਹਨਾਂ ਦਾ ਮੋਟਰ ਸਾਈਕਲ ਬੇਕਾਬੂ ਹੋ ਗਿਆ ਅਤੇ ਦੋਵੇਂ ਸੜਕ ਤੇ ਡਿੱਗ ਪਏ, ਪਿੱਛੋਂ ਇੱਕ ਟਿੱਪਰ ਪੀ ਬੀ 08 ਈ ਸੀ 2513 ਆ ਰਿਹਾ ਸੀ ਤਾਂ ਦੋਵੇਂ ਉਸ ਦੀ

ਲਪੇਟ ਵਿੱਚ ਆ ਗਏ। ਜਿਸ ਕਾਰਨ ਇੱਕ ਦੀ ਮੌਕੇ ਉੱਤੇ ਮੌਤ ਹੋ ਗਈ, ਜਦੋਂ ਕਿ ਦੂਸਰਾ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਮੌਕੇ ਉੱਤੇ ਇਕੱਠੇ ਹੋਏ ਲੋਕਾਂ ਨੇ ਚੁੱਕ ਕੇ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸੂਚਿਤ ਕੀਤਾ। ਮੌਕੇ ਉੱਤੇ ਪੁੱਜੇ ਪਟਰੋਲਿੰਗ ਪਾਰਟੀ ਦੇ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਖਮੀ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਟਿੱਪਣ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *