ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪੰਜਾਬ ਵਿੱਚ ਆਏ ਦਿਨ ਇਮੀਗਰੇਸ਼ਨ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਂ ਤੇ ਫਰਜੀ ਦਸਤਾਵੇਜ ਦਿਖਾ ਕੇ ਭੋਲੇ ਭਾਲੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ , ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਸਥਾਨਕ ਭਾਈ ਬਾਲਾ ਚੌਂਕ ਦੇ ਕੋਲ ਬਣੇ ਇਮੀਗਰੇਸ਼ਨ ਦਫਤਰ ਦੇ ਬਾਹਰ ਪੀੜਿਤ ਲੋਕਾਂ ਹੰਗਾਮਾ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਪੀੜਤ ਲੋਕਾਂ ਨੇ ਇਮੀਗ੍ਰੇਸ਼ਨ ਵਾਲਿਆਂ ਤੇ ਇਲਜਾਮ ਲਗਾਏ ਕਿ ਉਨ੍ਹਾਂ ਵਲੋਂ ਫਰਜ਼ੀ ਵੀਜੇ ਦਿਖਾਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਇਸ ਮੌਕੇ ਮੋਗਾ, ਬਠਿੰਡਾ, ਫਿਰੋਜਪੁਰ ਤੋਂ ਆਏ ਕੁਝ ਪੀੜਤਾਂ
ਅਤੇ ਉਹਨਾਂ ਨਾਲ ਆਈਆਂ ਕਿਸਾਨ ਜਥੇਬੰਦੀਆਂ ਨੇ ਯੂਕੇ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਲੈਣ ਤੋਂ ਬਾਅਦ ਵੀ ਵੀਜ਼ਾ ਨਹੀਂ ਲਵਾਇਆ। ਜਿਸ ਤੋਂ ਪਰੇਸ਼ਾਨ ਹੋਏ ਪਰਿਵਾਰਾਂ ਨੇ ਇਮੀਗਰੇਸ਼ਨ ਕੰਪਨੀ ਦੇ ਖਿਲਾਫ ਉਹਨਾਂ ਦੇ ਦਫਤਰ ਬਾਹਰ ਬੈਠ ਕੇ ਧਰਨਾ ਲਗਾਇਆ।ਉਹਨਾਂ ਨੇ ਕਿਹਾ ਕਿ ਜਦ ਤੱਕ ਉਹਨਾਂ ਦੇ ਪੈਸੇ ਵਾਪਸ ਨਹੀਂ ਕਰਦੇ ਉਸ ਸਮੇਂ ਤੱਕ ਉਹ ਇੱਥੇ ਹੀ ਧਰਨਾ ਲਗਾ ਕੇ ਪ੍ਰਦਰਸ਼ਨ ਕਰਨਗੇ। ਉਹਨਾਂ ਨੇ ਕਿਹਾ ਕਿ ਇਮੀਗਰੇਸ਼ਨ ਕੰਪਨੀ ਨੇ ਫਰਜੀ ਦਸਤਾਵੇਜ ਦਿਖਾ ਕੇ ਉਹਨਾਂ ਨਾਲ ਧੋਖਾਧੜੀ ਕੀਤੀ ਹੈ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ