ਡਰਾਇਵਰ ਨੇ ਗੱਡੀ ਦਾ ਬਣਾ ਦਿੱਤਾ ਜਹਾਜ ? ਦੇਖੋ ਫਿਰ ਉੱਡਕੇ ਕਿਵੇਂ ਜਾ ਵੱਜੀ ਦੂਜੀ ਸਾਇਡ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸ ਵੇਲੇ ਦੀ ਮੰਦਭਾਗੀ ਖਬਰ ਜ਼ਿਲ੍ਹਾ ਫਰੀਦਕੋਟ ਤੋਂ ਸਾਹਮਣੇ ਆ ਰਹੀ ਐ ਜਿੱਥੇ ਇਹ ਤੇਜ ਇਕ ਤੇਜ ਰਫਤਾਰ ਚ ਆਉਂਦੀ ਬ੍ਰੀਜ਼ਾ ਕਾਰ ਬੇਕਾਬੂ ਹੋ ਗਈ,ਅਚਾਨਕ ਬੇਕਾਬੂ ਹੋਈ ਕਾਰ ਸੜਕ ਦੇ ਵਿਚਕਾਰ ਬਣੇ ਡਿਵਾਇਡਰ ਨੂੰ ਟੱਪ ਦੂਸਰੀ ਸਾਇਡ ਜਾ ਰਹੇ ਮੋਟਰਸਾਇਕਲ ਸਵਾਰ ਨੂੰ ਰਗੜ ਦਿੱਤਾ ਜਿਸ ਵਿੱਚ ਜ਼ੋਰਦਾਰ ਟੱਕਰ ਵੱਜਣ ਕਾਰਨ ਮੋਟਰਸਾਇਕਲ ਸਵਾਰ ਖਤਾਨਾਂ ਵਿੱਚ ਜਾ ਡਿੱਗਦਾ ਏਸ ਦੌਰਾਨ ਗੱਡੀ ਵੀ ਨੁਕਸਾਨੀ ਜਾਂਦੀ ਹੈ,ਦੱਸਿਆ ਜਾ ਰਿਹਾ ਹਾਦਸੇ ਦੌਰਾਨ ਮੌਟਸਾਇਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਸਥਾਨਕ ਲੋਕਾਂ ਵੱਲੋਂ ਆਕੇ

ਫਰੀਦਕੋਟ ਦੇ ਸਿਵਲ ਹਸਪਤਾਲ ਭਰਤੀ ਕੀਤਾ ਗਿਆ ਏਸ ਬਾਬਤ ਜਾਣਕਾਰੀ ਦਿੰਦੇ ਹੋਏ ਪੀੜਤ ਦੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਅੱਗੇ ਜੋ ਦੱਸਿਆ ਉਹ ਸੁਣੋਂਰਿਸ਼ਤੇਦਾਰਾਂ ਮੁਤਾਬਿਕ ਨੌਜਵਾਨ ਦੀ ਹਾਲਤ ਗੰਭੀਰ ਜ਼ਖਮੀ ਹੈ ਉੱਥੇ ਹੀ ਗੱਡੀ ਚਾਲਕ ਨੂੰ ਵੀ ਹਸਪਤਾਲ ਭਾਰਤੀ ਕਰਵਾਇਆ ਗਿਆ,ਪਿੰਡ ਵਾਸੀਆਂ ਮੁਤਾਬਿਕ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਜਿਸਦੀ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *