ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਖੰਨਾ ‘ਚ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਮਹਿਲਾ ਸਵਾਰੀਆਂ ਨੂੰ ਦੇਖ ਕੇ ਬੱਸ ਰੋਕਣ ਦੀ ਬਜਾਏ ਭਜਾ ਲਈ। ਬੱਸ ‘ਚ ਸਫਰ ਕਰ ਰਹੀ ਲੜਕੀ ਦਾ ਪਰਿਵਾਰ ਪਿੱਛੇ ਰਹਿ ਗਿਆ ਸੀ, ਇਸ ਲਈ ਇਹ 18 ਸਾਲਾ ਲੜਕੀ ਨੇ ਆਪਣੇ ਮਾਸੂਮ ਭਾਣਜੇ ਸਮੇਤ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ ਤੇ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਉਹਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਆਰਤੀ (18) ਅਤੇ ਰਾਜਵੀਰ (3) ਵਾਸੀ ਗਿਆਸਪੁਰਾ (ਲੁਧਿਆਣਾ) ਵਜੋਂ ਹੋਈ। ਆਰਤੀ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਚੰਡੀਗੜ੍ਹ ਰੈਫਰ ਕਰਨਾ ਪਿਆ।
ਮੂਲ ਰੂਪ ਵਿੱਚ ਬਿਹਾਰ ਦੀ ਰਹਿਣ ਵਾਲੀ ਕੁੰਤੀ ਦੇਵੀ ਨੇ ਦੱਸਿਆ ਕਿ ਉਹ ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰਾ ਵਿਖੇ ਰਹਿੰਦੇ ਹਨ। ਉਹ ਆਪਣੀਆਂ ਦੋ ਧੀਆਂ ਅਤੇ ਦੋਹਤੇ ਨਾਲ ਸਮਰਾਲਾ ਰੋਡ ਖੰਨਾ ਵਿਖੇ ਸਥਿਤ ਖਾਟੂ ਸ਼ਿਆਮ ਧਾਮ ਵਿਖੇ ਆਏ ਸੀ। ਇਸ ਤੋਂ ਬਾਅਦ ਉਹ ਲੁਧਿਆਣਾ ਜਾਣ ਵਾਲੀ ਸਰਕਾਰੀ ਬੱਸ ਫੜਨ ਲਈ ਖੰਨਾ ਬੱਸ ਸਟੈਂਡ ਪਹੁੰਚੇ। ਜਦੋਂ ਰੋਡਵੇਜ਼ ਦੀ ਬੱਸ ਉੱਥੇ ਪਹੁੰਚੀ ਤਾਂ ਉਸ ਦੀ ਛੋਟੀ ਬੇਟੀ ਆਰਤੀ ਆਪਣੇ ਭਾਣਜੇ ਰਾਜਵੀਰ ਨਾਲ ਬੱਸ ਵਿੱਚ ਸਵਾਰ ਹੋ ਗਈ, ਇਸ ਦੌਰਾਨ ਡਰਾਈਵਰ ਬੱਸ ਭਜਾ ਕੇ ਲੈ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ