ਡੇਰਾ ਸਿਰਸਾ ਜਾ ਰਹੀ ਬੱਸ ਨਾਲ ਵਾਪਰਿਆ ਹਾ/ਦਸਾ ,ਕਈ ਡੇਰਾ ਪ੍ਰੇਮੀ ਹੋਏ ਜ/ਖ਼ਮੀ ,ਮੌਕੇ ‘ਤੇ ਪੈ ਗਿਆ ਚੀਕ-ਚਿਹਾੜਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ਵਿੱਚ ਸੋਮਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 15 ਲੋਕ ਜ਼ਖ਼ਮੀ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਇਲਾਕੇ ਤੋਂ ਸਪੈਸ਼ਲ ਬੱਸ ਨੇ ਡੇਰਾ ਸਿਰਸਾ ਜਾਣੀ ਸੀ। ਇਹ ਬੱਸ ਅਨਾਜ ਮੰਡੀ ਤੋਂ ਬੱਸ ਸਟੈਂਡ ਨੂੰ ਜੋੜਨ ਵਾਲੀ ਸੜਕ ‘ਤੇ ਬਣੇ ਇੱਕ ਗੇਟ ਨਾਲ ਟਕਰਾ ਗਈ। ਇਹ ਗੇਟ ਕੁਝ ਦਿਨ ਪਹਿਲਾਂ ਅਨਾਜ ਮੰਡੀ ਵੱਲ ਜਾਣ ਵਾਲੀਆਂ ਬੱਸਾਂ ਨੂੰ ਰੋਕਣ ਲਈ ਬਣਾਇਆ ਗਿਆ ਸੀ । ਇਸ ਦੀ ਉਚਾਈ ਘੱਟ ਰੱਖੀ ਗਈ ਹੈ ਤਾਂ ਜੋ ਇਥੋਂ ਸਿਰਫ਼ ਟੈਕਸੀ ਅਤੇ ਮੋਟਰਸਾਈਕਲ ਆਦਿ ਹੀ ਲੰਘ ਸਕਣ। ਇਸ ਹਾਦਸੇ ਕਾਰਨ ਬੱਸ ਦੇ ਚਾਰੇ ਪਾਸੇ

ਦੇ ਸ਼ੀਸ਼ੇ ਟੁੱਟ ਗਏ।ਇਸ ਸਬੰਧੀ ਜ਼ਖਮੀ ਸਵਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਬੱਸ ਚਾਲਕ ਨੂੰ ਰੋਕਿਆ ਸੀ ਕਿ ਬੱਸ ਇਥੋਂ ਨਹੀਂ ਜਾ ਸਕਦੀ ਪਰ ਫਿਰ ਵੀ ਉਸ ਨੇ ਲਾਪਰਵਾਹੀ ਵਰਤੀ ਜਿਸ ਕਾਰਨ ਕਰੀਬ 15 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।ਉੱਥੇ ਹੀ ਇਸ ਸਬੰਧੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਲਿਆਉਣ ਵਾਲੇ ਐਂਬੂਲੈਂਸ ਚਾਲਕ ਨੇ ਦੱਸਿਆ ਕਿ ਉਹ ਐਂਬੂਲੈਂਸ ਰਾਹੀਂ 15-20 ਜ਼ਖਮੀਆਂ ਨੂੰ ਹਸਪਤਾਲ ਲਿਆਇਆ ਹੈ। ਉਸਨੇ ਕਿਹਾ ਕਿ ਹਾਦਸੇ ਤੋਂ ਪਤਾ ਲੱਗ ਰਿਹਾ ਹੈ ਕਿ ਬੱਸ ਡ੍ਰਾਈਵਰ ਦੀ ਗਲਤੀ ਨਾਲ ਇਹ ਹਾਦਸਾ ਵਾਪਰਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *