ਡੌਕੀ ਲਾਕੇ ਗਿਆ ਸੀ ਅਮਰੀਕਾ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਪੁੱਤ ਨੇ ਅਮੇਰੀਕਾ ਤੋਂ ਆ ਕੇ ਆਪਣੀ ਮਾਂ ਨੂੰ ਵੱਡਾ ਸਰਪਰਾਈਜ ਦੇ ਦਿੱਤਾ ਜਿਸ ਦੀ ਵੀਡੀਓ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਵੀਡੀਓ ਨੂੰ ਬਹੁਤ ਜਿਆਦਾ ਪਸੰਦ ਵੀ ਕਰ ਰਹੇ ਹਨ ਦਰਅਸਲ ਇਹ ਵੀਰ ਕੁਝ ਸਾਲ ਪਹਿਲੋਂ ਹੀ ਡੋਂਕੀ ਲਾ ਕੇ ਅਮੇਰੀਕਾ ਗਿਆ ਹੋਇਆ ਸੀ ਪਰ ਹੁਣ ਇਹ ਵੀਰ ਕਈ ਸਾਲ ਬਾਅਦ ਅਮੇਰੀਕਾ ਤੋਂ ਆਪਣੇ ਘਰ ਪੰਜਾਬ ਵਾਪਸ ਆਇਆ ਹੈ

ਅਤੇ ਇਹ ਵੀਰ ਆਪਣੇ ਪਰਿਵਾਰ ਨੂੰ ਦੇ ਕੇ ਬਹੁਤ ਹੀ ਜਿਆਦਾ ਭਾਵੁਕ ਹੋ ਜਾਂਦਾ ਹੈ ਅਤੇ ਰੋਣਾ ਸ਼ੁਰੂ ਕਰ ਦਿੰਦਾ ਹੈ। ਉਧਰ ਪਰਿਵਾਰ ਵੀ ਆਪਣੇ ਪੁੱਤ ਨੂੰ ਦੇਖ ਕੇ ਬਹੁਤ ਹੀ ਜਿਆਦਾ ਭਾਵੁਕ ਹੋ ਜਾਂਦਾ ਹੈ। ਜਿਸ ਦੀ ਵੀਡੀਓ ਨੂੰ ਕਿ ਲੋਕਾਂ ਵੱਲੋਂ ਬਹੁਤ ਹੀ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




[ad_2]

Leave a Reply

Your email address will not be published. Required fields are marked *