ਤਾਏ ਦੇ ਮੁੰਡੇ ਨੇ ਚਾਚੇ ਦੇ ਇਕਲੌਤੇ ਮੁੰਡੇ ਨੂੰ ਦਿੱਤੀ ਖੌਫ਼ਨਾਕ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ’ਚ ਪੈਂਦੇ ਕਾਹਨੂੰਵਾਨ ਬਲਾਕ ਦੇ ਪਿੰਡ ਚੱਕ ਸ਼ਰੀਫ ਵਿਖੇ ਦੇਰ ਰਾਤ ਜ਼ਮੀਨੀ ਵਿਵਾਦ ਦੇ ਚਲਦੇ ਤਾਏ ਦੇ ਮੁੰਡੇ ਨੇ ਆਪਣੇ ਚਾਚੇ ਦੇ ਮੁੰਡੇ ਦਾ ਕਤ ਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕਾ ਤਲ ਨੌਜਵਾਨ ਨੇ ਚਾਚੇ ਦੇ ਇਕਲੌਤੇ ਪੁੱਤਰ ਦਾ ਘਰ ’ਚ ਦਾਖ਼ਲ ਹੋਕੇ ਕਤ ਲ ਕੀਤਾ। ਮ੍ਰਿਤਕ ਨੌਜਵਾਨ ਗੁਰਜੀਤ ਸਿੰਘ ਜਿਸਦੀ ਕਿ ਉਮਰ 34 ਸਾਲ ਦੱਸੀ ਜਾ ਰਹੀ ਹੈ ਮਹੀਨਾ ਪਹਿਲਾਂ ਹੀ ਪੁਰਤਗਾਲ ਤੋਂ ਆਪਣੇ ਪਿੰਡ ਪਰਤਿਆ ਸੀ।ਦਰਅਸਲ ਜਦੋਂ ਵਿਵਾਦ ਹੋਇਆ ਤਾਂ ਗੁਰਜੀਤ ਸਿੰਘ ਆਪਣੇ ਘਰ ’ਚ ਵੜ ਗਿਆ, ਪਿੱਛੇ ਹੀ ਗੁਰਪ੍ਰੀਤ ਸਿੰਘ ਉਰਫ਼ ਰਿੰਕੂ, ਮਨਜੀਤ

ਕੌਰ, ਸੁਰਿੰਦਰ ਕੌਰ, ਨਵਦੀਪ ਕੌਰ ਅਤੇ ਨਵਰੀਤ ਕੌਰ ਹੱਥਾਂ ’ਚ ਤੇਜ਼ਧਾਰ ਹਥਿਆਰਾਂ ਨਾਲ ਗੁਰਜੀਤ ਦੇ ਘਰ ’ਚ ਜ਼ਬਰੀ ਦਾਖ਼ਲ ਹੋ ਗਏ।ਸਾਰਿਆਂ ਨੇ ਗੁਰਜੀਤ ਸਿੰਘ ਨੂੰ ਬਾਰਾਂ ਤੋਂ ਫੜ ਲਿਆ ਅਤੇ ਗੁਰਪ੍ਰੀਤ ਸਿੰਘ ਨੇ ਕਿਰਚਾਂ ਨਾਲ ਲਗਾਤਾਰ ਵਾਰ ਕੀਤੇ। ਜਖ਼ਮੀ ਹਾਲਤ ’ਚ ਗੁਰਜੀਤ ਨੂੰ ਸਿਵਲ ਹਸਪਤਾਲ, ਗੁਰਦਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *