ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਾਲਾ ਸੋਢੀ ਹੋਇਆ ਲਾਪਤਾ, ਭਾਲ ‘ਚ ਜੁਟੀ ਪੁਲਿਸ, ਪਰਿਵਾਰ ਦਾ ਹੋਇਆ ਬੁਰਾ ਹਾਲ

ਟੀਵੀ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਰੋਸ਼ਨ ਸਿੰਘ ਸੋਢੀ’ ਦੇ ਕਿਰਦਾਰ ਨਾਲ ਮਸ਼ਹੂਰ ਹੋਏ ਅਦਾਕਾਰ ਗੁਰਚਰਨ ਸਿੰਘ ਬਾਰੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਦਾਕਾਰ ਲਾਪਤਾ ਹੋ ਗਿਆ ਹੈ ਅਤੇ ਉਸ ਦੇ ਪਿਤਾ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਹੈ।ਅਦਾਕਾਰ ਗੁਰਚਰਨ ਸਿੰਘ ਨੇ ਸਾਲ 2020 ‘ਚ ਹੀ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਸ਼ੋਅ ਛੱਡ ਦਿੱਤਾ ਸੀ ਅਤੇ

ਦਿੱਲੀ ਚਲੇ ਗਏ ਸਨ। ਇਸ ਤੋਂ ਬਾਅਦ ਉਹ ਕਿਸੇ ਵੀ ਸ਼ੋਅ ‘ਚ ਨਜ਼ਰ ਨਹੀਂ ਆਏ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰ ਦਿੱਲੀ ਏਅਰਪੋਰਟ ਤੋਂ ਲਾਪਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਮੁੰਬਈ ਤੋਂ ਦਿੱਲੀ ਲਈ ਰਵਾਨਾ ਹੋਏ ਸਨ ਪਰ ਅਦਾਕਾਰ ਨਾ ਤਾਂ ਮੁੰਬਈ ਪਹੁੰਚੇ ਅਤੇ ਨਾ ਹੀ ਘਰ ਪਰਤੇਅਦਾਕਾਰ ਦੇ ਪਿਤਾ ਨੇ ਪੁਲਿਸ ਸਟੇਸ਼ਨ ‘ਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਹੈ। ਇਸ ਸ਼ਿਕਾਇਤ ‘ਚ ਲਿਖਿਆ ਗਿਆ ਹੈ, ‘

ਮੇਰਾ ਪੁੱਤਰ ਗੁਰਚਰਨ ਸਿੰਘ, ਜਿਸ ਦੀ ਉਮਰ 50 ਸਾਲ ਹੈ, 22 ਅਪ੍ਰੈਲ ਨੂੰ ਸਵੇਰੇ 8.30 ਵਜੇ ਮੁੰਬਈ ਲਈ ਰਵਾਨਾ ਹੋਇਆ, ਉਹ ਫਲਾਈਟ ਰਾਹੀਂ ਏਅਰਪੋਰਟ ‘ਤੇ ਪਹੁੰਚਿਆ, ਪਰ ਨਾ ਤਾਂ ਉਹ ਮੁੰਬਈ ਪਹੁੰਚਿਆ ਅਤੇ ਨਾ ਹੀ ਘਰ ਵਾਪਸ ਆਇਆ ਅਤੇ ਨਾ ਹੀ ਉਸ ਦਾ ਫ਼ੋਨ ਕੰਮ ਕਰ ਰਿਹਾ ਹੈ, ਉਹ ਮਾਨਸਿਕ ਤੌਰ ‘ਤੇ ਪੂਰੀ ਤਰ੍ਹਾਂ ਫਿੱਟ ਹੈ, ਅਸੀਂ ਉਸ ਦੀ ਭਾਲ ਕਰ ਰਹੇ ਹਾਂ, ਪਰ ਸਾਨੂੰ ਅਜੇ ਤੱਕ ਉਹ ਨਹੀਂ ਮਿਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *