ਤਿੰਨ ਦਿਨ ਠੇ ਕੇ ਬੰਦ, ਚਿੰਤਾ ‘ਚ ਡੁੱਬੇ ਸ਼/ਰਾਬੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੋਕ ਸਭਾ ਚੋਣਾਂ ਦੇ ਚਲਦਿਆਂ ਇਕ ਜੂਨ ਨੂੰ ਪੂਰੇ ਪੰਜਾਬ ਵਿਚ ਛੁੱਟੀ ਐਲਾਨ ਦਿੱਤੀ ਗਈ ਹੈ। ਇਸ ਦੌਰਾਨ ਸਰਕਾਰੀ, ਗੈਰ ਸਰਕਾਰੀ ਦਫ਼ਤਰ, ਬੈਂਕ, ਸੰਸਥਾਵਾਂ ਫੈਕਟਰੀਆਂ ਅਤੇ ਦੁਕਾਨਾਂ ਵਿਚ ਛੁੱਟੀ ਰਹੇਗੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸੂਬੇ ਵਿਚ ਲੋਕ ਸਭਾ ਚੋਣਾਂ ਵਿਚ ਲੋਕ ਵੋਟਿੰਗ ਕਰ ਸਕਣ, ਇਸ ਦੇ ਚਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਵਾਰ ਚੋਣ ਕਮਿਸ਼ਨ ਨੇ ਵੋਟਿੰਗ ਦਾ ਮਕਸਦ 70 ਪਾਰ ਰੱਖਿਆ

ਹੈ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।ਸ਼ਰਾਬ ਦੇ ਠੇਕੇ ਵੋਟਿੰਗ ਤੋਂ ਪਹਿਲਾਂ ਹੀ 30 ਮਈ ਦੀ ਸ਼ਾਮ 6 ਵਜੇ ਤੋਂ 1 ਜੂਨ 2014 ਦੀ ਸ਼ਾਮ 6 ਵਜੇ ਅਤੇ 4 ਜੂਨ ਪੂਰਾ ਦਿਨ ਗਿਣਤੀ ਵਾਲੇ ਦਿਨ ਬੰਦ ਰਹਿਣਗੇ। ਇਹ ਫ਼ੈਸਲਾ ਵੀ ਕਮਿਸ਼ਨ ਵੱਲੋਂ ਲਿਆ ਗਿਆ ਹੈ। ਇਸ ਦੌਰਾਨ ਹੋਟਲਾਂ, ਰੈਸਟੋਰੈਂਟਾਂ ਅਤੇ ਪੱਬਾਂ ਵਿਚ ਵੀ ਸ਼ਰਾਬ ਪਰੋਸੀ ਨਹੀਂ ਜਾਵੇਗੀ। ਇਸ ਦੌਰਾਵ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਸੀ. ਐੱਸ. ਡੀ. ਕੈਂਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਨੂੰ ਸਟੋਰ ਕਰਨ ‘ਤੇ ਵੀ ਰੋਕ ਲਗਾਈ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਸ਼ਰਾਬ ਦੇ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *