ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਅਬੋਹਰ ‘ਚ ਤੇਜ਼ ਰਫਤਾਰ ਸਕਾਰਪੀਓ ਕਾਰ ਨੇ ਮਚਾਈ ਤਬਾਹੀ। ਵਾਹਨ ‘ਚ ਸਵਾਰ ਕੁਝ ਨੌਜਵਾਨਾਂ ਨੇ ਸੜਕ ‘ਤੇ ਜਾ ਰਹੇ ਕਈ ਮੋਟਰਸਾਈਕਲ ਸਵਾਰਾਂ ਨੂੰ ਦਰੜ ਦਿੱਤਾ। ਜਿਸ ਦੌਰਾਨ ਸੜਕ ‘ਤੇ ਜਾ ਰਹੀ ਇਕ ਬਜ਼ੁਰਗ ਔਰਤ ਅਤੇ ਇਕ ਲੜਕੀ ਜ਼ਖਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਨੌਜਵਾਨ ਗੱਡੀ ਛੱਡ ਕੇ ਉਥੋਂ ਫ਼ਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ
ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਅਬੋਹਰ ਦੇ ਠਾਕਰ ਅਬਾਦੀ ਰੋਡ ‘ਤੇ ਵਾਪਰੀ।ਲੋਕਾਂ ਨੇ ਦੱਸਿਆ ਕਿ ਇਕ ਤੇਜ਼ ਰਫਤਾਰ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਡੇਅਰੀ ਵਿਚ ਜਾ ਵੱਜੀ, ਜਿਸ ਕਾਰਨ ਕਈ ਦੋਪਹੀਆ ਵਾਹਨਾਂ ਨੂੰ ਕੁਚਲ ਦਿੱਤਾ ਅਤੇ ਡੇਅਰੀ ਚਾਲਕ ਦਾ ਨੁਕਸਾਨ ਹੋ ਗਿਆ। ਇਸ ਦੌਰਾਨ ਕਾਰ ਵਿਚ ਸਵਾਰ ਨੌਜਵਾਨ ਆਪਣੀ ਕਾਰ ਉਥੇ ਹੀ ਛੱਡ ਕੇ ਭੱਜ ਗਏ। ਜਿਸ ਵਿੱਚੋਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ