ਤੇਜ਼ ਹਨੇਰੀ ਕਾਰਨ ਡਿੱਗੀ ਕੰਧ, ਨੇੜੇ ਖੜੀਆਂ ਗੱਡੀਆਂ ਦਾ ਨੁਕਸਾਨ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸਵੇਰੇ ਆਈ ਤੇਜ਼ ਹਨੇਰੀ ਝੱਖੜ ਤੇ ਬਾਰਸ਼ ‘ਚ  ਕੰਧ ਡਿੱਗ ਗਈ। ਇਸ ਕਾਰਨ ਹਸਪਤਾਲ ਦੇ ਦੋ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਬਿਜਲੀ ਦਾ ਮੀਟਰ ਨੁਕਸਾਨਿਆਂ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ

ਦਿੰਦੇ ਹੋਏ ਹ ਦੱਸਿਆ ਸਵੇਰੇ ਲਗਪਗ 11.30 ਵਜੇ ਆਈ ਤੇਜ਼ ਹਨੇਰੀ ਤੇ ਬਾਰਸ਼ ਕਾਰਨ  ਬਾਹਰਲੀ ਕੰਧ ਡਿੱਗਣ ਕਾਰਨ ਹਸਪਤਾਲ ਦੇ ਮੁਲਾਜ਼ਮ ਰਵੀ ਤੇ ਮਾਈਕਲ ਦੇ ਸੱਟਾਂ ਲੱਗ ਗਈਆਂ। ਜਿਨ੍ਹਾਂ ਨੂੰ ਮੱਲ੍ਹਮ-ਪੱਟੀ ਕਰਕੇ ਇਕ-ਦੋ ਦਿਨ ਆਰਾਮ ਕਰਨ ਲਈ ਕਿਹਾ ਗਿਆ। ਹਾਲਾਂਕਿ ਇਸ ਨਾਲ ਕੋਈ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਕੰਧ ‘ਤੇ ਲੱਗਾ ਬਿਜਲੀ ਦਾ ਮੀਟਰ ਨੁਕਸਾਨਿਆ ਗਿਆ। ਬਿਜਲੀ ਵਿਭਾਗ ਨੂੰ ਨੁਕਸਾਨੇ ਮੀਟਰ ਤੇ ਤਾਰਾਂ ਟੁੱਟਣ ਬਾਰੇ ਸੂਚਨਾ ਦੇ ਦਿੱਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *