ਤੇਜ਼ ਹਨ੍ਹੇਰੀ ਤੇ ਝੱਖੜ ਕਾਰਨ ਘਰਾਂ ‘ਤੇ ਡਿੱ.ਗ ਗਿਆ 25 ਸਾਲ ਪੁਰਾਣਾ ਟਾਵਰ, ਪੈ ਗਈਆਂ ਭਾ*ਜੜਾਂ, ਹੋ ਗਿਆ ਵੱਡਾ ਨੁਕ.ਸਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

Storm ਵੀਰਵਾਰ ਸ਼ਾਮ ਆਏ ਤੇਜ਼ ਝੱਖੜ, ਹਨ੍ਹੇਰੀ ਤੇ ਹਲਕੀ ਬਾਰਿਸ਼ ਤੋਂ ਬਾਅਦ ਜਿਥੇ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਇਹ ਹਨੇਰੀ, ਝੱਖੜ ਲੋਕਾਂ ਲਈ ਕਈ ਤਰ੍ਹਾਂ ਦੀਆਂ ਮੁਸੀਬਤਾਂ ਲੈ ਕੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਤੋਂ ਹਨ੍ਹੇਰੀ ਕਾਰਨ ਵਾਪਰੀਆਂ ਮੰਦਭਾਗੀਆਂ ਖਬਰਾਂ ਸੁਣਨ ਨੂੰ ਮਿਲੀਆਂ।ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਰਖਾਣ ਵਾਲਾ ਵਿਖੇ ਝੱਖੜ ਕਾਰਨ

ਕਰੀਬ 25 ਸਾਲ ਪੁਰਾਣਾ 120 ਫੁੱਟ ਉੱਚਾ ਬੀਐਸਐਨਐਲ ਕੰਪਨੀ ਦਾ ਮੋਬਾਇਲ ਟਾਵਰ ਜ਼ਮੀਨ ’ਤੇ ਢਹਿ-ਢੇਰੀ ਹੋ ਗਿਆ। ਜਿਸ ਤੋਂ ਬਾਅਦ ਆਸ-ਪਾਸ ਦੇ ਏਰੀਏ ’ਚ ਹੜਕੰਪ ਮੰਚ ਗਿਆ ਤੇ ਆਸ-ਪਾਸ ਲੱਗੇ ਘਰਾਂ ਤੋਂ ਇਲਾਵਾ ਇੱਕ ਦੁਕਾਨ ਵੀ ਨੁਕਸਾਨੀ ਗਈ। ਸੂਤਰਾਂ ਮੁਤਾਬਿਕ ਇਸ ਘਟਨਾ ’ਚ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਵੀ ਮਿਲਿਆ, ਜਿਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *