ਤੜਕੇ ਸਵੇਰੇ ਮੂੰਹ ਹਨੇਰੇ ਡਰਾਈਵਰ ਨੂੰ ਸੜਕ ਕਿਨਾਰੇ ਦਿਖਿਆ ਦੇਖੋ ਕੀ…ਪਲਟਿਆ ਟਰੱਕ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਮਹਾਰਾਸ਼ਟਰ ਤੋਂ ਅੰਮ੍ਰਿਤਸਰ ਜਾ ਰਿਹਾ ਕੇਲਿਆਂ ਨਾਲ ਭਰਿਆ ਟਰੱਕ ਆਰਮੀ ਪਾਰਕ ਵਿੱਚ ਬੇਕਾਬੂ ਹੋ ਕੇ ਪਲਟ ਗਿਆ। ਜਿਸ ਕਾਰਨ ਟਰੱਕ ਅਤੇ ਉਸ ਵਿੱਚ ਲੱਦਿਆ ਕੇਲਿਆਂ ਦਾ ਨੁਕਸਾਨ ਹੋ ਗਿਆ। ਪਰ ਖੁਸ਼ਕਿਸਮਤੀ

ਨਾਲ ਡਰਾਈਵਰ ਦੀ ਜਾਨ ਬਚ ਗਈ। ਜਾਣਕਾਰੀ ਅਨੁਸਾਰ ਉਹ 3.30 ਵਜੇ ਮਹਾਰਾਸ਼ਟਰ ਤੋਂ ਅੰਮ੍ਰਿਤਸਰ ਜਾ ਰਹੇ ਸਨ। ਇਸ ਦੌਰਾਨ ਸੜਕ ਪਾਰ ਕਰ ਰਹੇ ਚਾਰ ਵਿਅਕਤੀਆਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਗੱਡੀ ਬੇਕਾਬੂ ਹੋ ਕੇ ਪਾਰਕ ਵਿੱਚ ਪਲਟ ਗਈ।ਪਰ ਕਿਸੇ ਨੂੰ ਸੱਟ ਨਹੀਂ ਲੱਗੀ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਟਰੱਕ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਕ ਹਫਤਾ ਪਹਿਲਾਂ ਵੀ ਇਸੇ ਥਾਂ ‘ਤੇ ਇਕ ਟਰੱਕ ਪਲਟ ਗਿਆ ਸੀ, ਜਿਸ ਕਾਰਨ ਡਰਾਈਵਰ ਦੀ ਜਾਨ ਚਲੀ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *