ਥਾਰ ਦੀ ਇੱਕ ਕਾਰ ਨੂੰ ਅਚਾਨਕ ਅੱਗ ਗਈ ਲੱਗ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਥਾਰ ਦੀ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਚਾਲਕ ਨੇ ਜਦੋਂ ਥਾਰ ਦੇ ਇੰਜਣ ਅਤੇ ਡੈਸ਼ਬੋਰਡ ਤੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਹ ਤੁਰੰਤ ਬੱਚਿਆਂ ਸਮੇਤ ਕਾਰ ਵਿੱਚੋਂ ਬਾਹਰ ਭੱਜਿਆ। ਕਾਰ ਚਾਲਕ ਨੇ ਅਲਾਰਮ ਵੱਜਿਆ ਤਾਂ ਕੇਐਫਸੀ ਰੈਸਟੋਰੈਂਟ ਦੇ ਮੁਲਾਜ਼ਮਾਂ ਨੇ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ।ਕਾਰ ਚਾਲਕ ਦੀ ਪਛਾਣ ਤਜਿੰਦਰ ਸਿੰਘ ਵਾਸੀ ਹੈਬੋਵਾਲ ਵਜੋਂ ਹੋਈ ਹੈ। ਕਾਰ ਵਿੱਚ ਤਜਿੰਦਰ ਦੇ ਦੋ ਬੱਚੇ ਵੀ ਸਵਾਰ ਸਨ। ਉਹ ਬੱਚਿਆਂ ਨੂੰ ਸ਼੍ਰੀ ਰਾਮ ਗਲੋਬਲ ਸਕੂਲ ਸਰਾਭਾ ਨਗਰ ਦੇ ਸਵੀਮਿੰਗ ਪੂਲ ‘ਤੇ ਛੱਡਣ ਜਾ ਰਿਹਾ ਸੀ।

ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ‘ਚੋਂ ਧੂੰਆਂ ਨਿਕਲਦੇ ਹੀ ਕਾਰ ਮਾਲਕ ਨੇ ਤੁਰੰਤ ਰੌਲਾ ਪਾਇਆ।ਜਦੋਂ ਤੱਕ ਕੁਝ ਲੋਕ ਇਕੱਠੇ ਹੋਏ, ਉਦੋਂ ਤੱਕ ਤਾਰਾਂ ਵਿੱਚ ਸਪਾਰਕਿੰਗ ਹੋ ਚੁੱਕੀ ਸੀ। ਕੰਡਕਟਰ ਦੀ ਸੀਟ ਤੋਂ ਸੇਫਟੀ ਏਅਰ ਬੈਗ ਖੁੱਲ੍ਹਿਆ ਸੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰ ਨੂੰ ਅੱਗ ਕਿਸ ਕਾਰਨ ਲੱਗੀ। ਮੌਕੇ ’ਤੇ ਪਹੁੰਚ ਕੇ ਟਰੈਫਿਕ ਪੁਲੀਸ ਨੇ ਸੜਕ ’ਤੇ ਲੱਗੇ ਜਾਮ ਨੂੰ ਹਟਵਾਇਆ ਅਤੇ ਗੱਡੀ ਨੂੰ ਸਰਵਿਸ ਸਟੇਸ਼ਨ ’ਤੇ ਪਹੁੰਚਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *